ਪੜਚੋਲ ਕਰੋ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

Punjab Weather Update: ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।

Weather

1/5
ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ  ‘ਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

2/5
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕਈ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਮੁਕਤਸਰ ਤੇ ਬਠਿੰਡਾ ਦੇ ਦੂਰ-ਦੁਰਾਡੇ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

3/5
6 ਅਗਸਤ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਕਿਸੇ ਜ਼ਿਲ੍ਹੇ ‘ਚ ਕੋਈ ਅਲਰਟ ਨਹੀਂ ਹੈ, ਹਾਲਾਂਕਿ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

4/5
ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕਈ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਤੇ ਸੰਗਰੂਰ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

5/5
7 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਪਰ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget