ਪੜਚੋਲ ਕਰੋ
ਪੰਜਾਬ 'ਚ 2 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਅੱਜ (27 ਅਕਤੂਬਰ) ਖੁਸ਼ਕ ਰਹੇਗਾ, ਪਰ 28 ਤੋਂ 30 ਅਕਤੂਬਰ ਤੱਕ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Weather Update in Punjab
Published at : 27 Oct 2026 02:27 PM (IST)

























