ਪੜਚੋਲ ਕਰੋ
ਪੰਜਾਬ ਦੇ12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 30 ਅਕਤੂਬਰ ਸ਼ੁੱਕਰਵਾਰ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
























