ਪੜਚੋਲ ਕਰੋ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪੈ ਰਿਹਾ ਛਮ-ਛਮ ਮੀਂਹ, ਤੇਜ਼ ਹਵਾਵਾਂ ਨੇ ਛੇੜਿਆ ਕਾਂਬਾ

ਅੱਜ ਪੰਜਾਬ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਸ਼ੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਬਹੁਤ ਸਾਰੇ ਜ਼ਿਲ੍ਹਿਆਂ ਵਿਚ ਮੀਂਹ ਰਾਤ ਦੇ ਸਮੇਂ ਸ਼ੁਰੂ ਹੋ ਗਿਆ ਸੀ ਪਰ...

image source twitter

1/6
ਅੱਜ ਪੰਜਾਬ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਸ਼ੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਬਹੁਤ ਸਾਰੇ ਜ਼ਿਲ੍ਹਿਆਂ ਵਿਚ ਮੀਂਹ ਰਾਤ ਦੇ ਸਮੇਂ ਸ਼ੁਰੂ ਹੋ ਗਿਆ ਸੀ ਪਰ ਸਵੇਰੇ ਤੜਕੇ ਤੋਂ ਪੈ ਰਹੇ ਮੀਂਹ ਕਾਰਨ ਠੰਡ ਹੋਰ ਵੱਧ ਗਈ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਵਲੋਂ ਭਾਰੀ ਮੀਂਹ ਨੂੰ ਲੈ ਕੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਸੀ।

2/6
ਦੱਸ ਦੇਈਏ ਕਿ ਤੜਕੇ ਤੋਂ ਪੈ ਰਹੇ ਭਾਰੀ ਮੀਂਹ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਨਾਲ ਪੰਜਾਬ ਵਿਚ ਠੰਡ ਹੋਰ ਜ਼ਿਆਦਾ ਵੱਧ ਸਕਦੀ ਹੈ।

3/6
ਮੀਂਹ ਦੇ ਨਾਲ-ਨਾਲ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ, ਜਿਸ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਮਜ਼ਬੂਰ ਕਰ ਦਿੱਤਾ। ਇਸ ਸਮੇਂ ਜਲੰਧਰ, ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਰੋਪੜ, ਫਰੀਦਕੋਟ ਸੰਗਰੂਰ, ਫਿਰੋਜ਼ਪੁਰ, ਕਪੂਰਥਲਾ ਆਦਿ ਥਾਵਾਂ 'ਤੇ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੱਗ ਰਹੀਆਂ ਹਨ।

4/6
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ 23 ਜਨਵਰੀ ਨੂੰ ਪੂਰਾ ਦਿਨ ਮੌਸਮ ਖਰਾਬ ਰਹੇਗਾ। ਰੁਕ-ਰੁਕ ਕੇ ਦਿਨ ਭਰ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੀ ਸੰਭਾਵਨਾ 78 ਫੀਸਦੀ ਤੱਕ ਹੈ। ਜਲੰਧਰ ਸਮੇਤ ਨੇੜਲੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੀ ਵੈਸਟਨ ਡਿਸਟਰਬਨ ਕਾਰਨ ਅਗਲੇ ਦੋ ਦਿਨ ਮੀਂਹ, ਗਰਜ-ਚਮਕ ਅਤੇ ਗੜ੍ਹੇਮਾਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

5/6
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਗੜ੍ਹੇ ਪੈ ਸਕਦੇ ਹਨ।

6/6
ਉੱਥੇ ਹੀ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਤੇਜ਼ ਹਵਾਵਾਂ ਵੀ ਵੱਗ ਸਕਦੀਆਂ ਹਨ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਹੋਰ ਜਾਣੋ ਪੰਜਾਬ

ਟਾਪ ਹੈਡਲਾਈਨ

Punjab News: ਵੱਡੀ ਖਬਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਵੱਡੀ ਖਬਰ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget