ਪੰਜਾਬ 'ਚ ਮੀਂਹ ਸਣੇ ਬਿਜਲੀ ਚਮਕਣ ਤੇ 30-40 ਕਿ.ਮੀ. ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦਾ ਅਲਰਟ ਜਾਰੀ

ਪੰਜਾਬ ਚ ਮਾਨਸੂਨ ਦੀ ਐਂਟਰੀ ਹੋ ਚੁੱਕੀ ਹੈ ਅਤੇ ਅਗਲੇ 36 ਘੰਟਿਆਂ ਵਿੱਚ ਇਹ ਹੋਰ ਅੱਗੇ ਵਧ ਸਕਦਾ ਹੈ। ਮੌਸਮ ਵਿਭਾਗ ਨੇ 30 ਜੂਨ ਤੱਕ ਭਾਰੀ ਮੀਂਹ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਲਈ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਯੈਲੋ ਤੇ ਔਰੇਂਜ ਅਲਰਟ ਜਾਰੀ

( Image Source : Freepik )

Sponsored Links by Taboola