ਪੜਚੋਲ ਕਰੋ

ਪੰਜਾਬ 'ਚ ਨਵੇਂ ਰਾਸ਼ਨ ਕਾਰਡਧਾਰਕਾਂ ਲਈ ਜ਼ਰੂਰੀ ਖ਼ਬਰ, ਸਾਹਮਣੇ ਆਇਆ ਵੱਡਾ ਅਪਡੇਟ

ਪੰਜਾਬ ’ਚੋਂ 19.50 ਲੱਖ ਦਰਖ਼ਾਸਤਾਂ ਪੁੱਜੀਆਂ ਹਨ। ਸੂਤਰਾਂ ਮੁਤਾਬਕ ਲਗਭਗ 40 ਲੱਖ ਲਾਭਪਾਤਰੀ ਅਜਿਹੇ ਹਨ ਜੋ ਨਵੇਂ ਜਾਂ ਪੁਰਾਣੇ ਰਾਸ਼ਨ ਕਾਰਡਾਂ ਦੇ ਮੈਂਬਰ ਬਣਨਾ ਚਾਹੁੰਦੇ ਹਨ।

Ration Card

1/5
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਨਵੇਂ ਰਾਸ਼ਨ ਕਾਰਡ ਬਣਵਾਉਣ ਵਾਲਿਆਂ ਦੀ ਲਾਈਨ ਲੱਗ ਗਈ ਹੈ, ਹੁਣ ਹਰ ਕੋਈ ਛੇਤੀ ਤੋਂ ਛੇਤੀ ਅਪਲਾਈ ਕਰ ਰਿਹਾ ਹੈ।

2/5
ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਪੰਜਾਬ ’ਚੋਂ 19.50 ਲੱਖ ਦਰਖ਼ਾਸਤਾਂ ਪੁੱਜੀਆਂ ਹਨ। ਸੂਤਰਾਂ ਮੁਤਾਬਕ ਲਗਭਗ 40 ਲੱਖ ਲਾਭਪਾਤਰੀ ਅਜਿਹੇ ਹਨ ਜੋ ਨਵੇਂ ਜਾਂ ਪੁਰਾਣੇ ਰਾਸ਼ਨ ਕਾਰਡਾਂ ਦੇ ਮੈਂਬਰ ਬਣਨਾ ਚਾਹੁੰਦੇ ਹਨ

3/5
ਦੂਜੇ ਪਾਸੇ ਪੰਜਾਬ ਸਰਕਾਰ ਨੇ ਇਨ੍ਹਾਂ ਦਰਖ਼ਾਸਤਾਂ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ 30 ਸਤੰਬਰ ਤੱਕ ਮੁਕੰਮਲ ਕੀਤਾ ਜਾਣਾ ਹੈ।

4/5
ਦੱਸ ਦਈਏ ਕਿ ਪੰਜਾਬ ਸਰਕਾਰ ਨੇ 11 ਮਾਰਚ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਨਵੇਂ ਰਾਸ਼ਨ ਕਾਰਡਾਂ ਲਈ ਸ਼ਰਤਾਂ ’ਚ ਛੋਟ ਦਿੱਤੀ ਸੀ। ਕੇਂਦਰੀ ਫਾਰਮੂਲੇ ਵਿਚ ਤਬਦੀਲੀ ਕਰਦਿਆਂ ਸਾਲਾਨਾ ਆਮਦਨ ਦੀ ਹੱਦ 1.80 ਲੱਖ ਤੋਂ ਵਧਾ ਕੇ 8 ਲੱਖ ਰੁਪਏ ਕਰ ਦਿੱਤੀ ਗਈ, ਜਿਸ ਨਾਲ ਰੱਜਦੇ-ਪੁੱਜਦੇ ਲੋਕਾਂ ਲਈ ਵੀ ਰਾਸ਼ਨ ਕਾਰਡ ਬਣਵਾਉਣ ਦਾ ਰਾਹ ਪੱਧਰਾ ਹੋ ਗਿਆ।

5/5
ਹੁਣ ਗੱਡੀਆਂ ਅਤੇ ਜ਼ਮੀਨਾਂ ਵਾਲੇ ਲੋਕ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ 22 ਜੁਲਾਈ ਨੂੰ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਐਲਾਨ ਕੀਤਾ ਸੀ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ‘ਸਮਾਰਟ ਰਾਸ਼ਨ ਕਾਰਡ ਸਕੀਮ’ ਔਨਲਾਈਨ ਅਪਲਾਈ ਕਰਨ ਲਈ 11 ਅਗਸਤ ਤੱਕ ਦਾ ਸਮਾਂ ਦਿੱਤਾ ਸੀ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ

Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  

Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ

Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget