ਅਕਾਲੀ ਦਲ ਦਾ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਚੰਡੀਗੜ੍ਹ ਪੁਲਿਸ ਨੇ ਖਿੰਡਾਏ ਅਕਾਲੀ
ਅੱਜ ਪ੍ਰੇਮ ਸਿੰਘ ਚੰਦੂਮਾਜਰਾ ਪਟਿਆਲਾ ਇਕਾਈ ਦੇ ਨਾਲ ਵੱਡੀ ਗਿਣਤੀ 'ਚ ਪਹੁੰਚੇ।
Download ABP Live App and Watch All Latest Videos
View In Appਸ਼ੁੱਕਰਵਾਰ ਪਹਿਲੇ ਦਿਨ ਬਿਕਰਮ ਮਜੀਠੀਆ ਅਤੇ ਬਲਵਿੰਦਰ ਸਿੰਘ ਭੂੰਦੜ ਵੱਲੋਂ ਵਫ਼ਦ ਦੀ ਅਗਵਾਈ ਕੀਤੀ ਗਈ ਸੀ।
ਪੁਲਿਸ ਨੇ ਦਸ ਮਿੰਟ ਦੇ ਅੰਦਰ-ਅੰਦਰ ਪ੍ਰਦਰਸ਼ਨ ਨੂੰ ਖ਼ੁਰਦ-ਬੁਰਦ ਕਰ ਦਿੱਤਾ।
ਰਾਜ ਭਵਨ ਤੋਂ ਤਿੰਨ ਸੌ ਮੀਟਰ ਦੂਰੀ 'ਤੇ ਹੀ ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ ਦੇ ਸੌ ਤੋਂ ਵੱਧ ਵਰਕਰਾਂ ਨੂੰ ਰੋਕ ਲਿਆ।
ਉਨ੍ਹਾਂ ਕਿਹਾ ਜਦੋਂ ਤਕ ਇਸ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ ਉਦੋਂ ਤੱਕ ਅਕਾਲੀ ਦਲ ਇਵੇਂ ਹੀ ਰੋਸ ਪ੍ਰਦਰਸ਼ਨ ਕਰਦਾ ਰਹੇਗਾ।
ਚੰਦੂਮਾਜਰਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ।
ਦੂਸਰੇ ਦਿਨ ਦੇ ਪ੍ਰਦਰਸ਼ਨ ਦੀ ਅਗਵਾਈ ਪ੍ਰੇਮ ਸਿੰਘ ਚੰਦੂਮਾਜਰਾ ਕਰ ਰਹੇ ਸਨ।
ਚੰਡੀਗੜ੍ਹ ਪੁਲਿਸ ਵੱਲੋਂ ਦਸ ਮਿੰਟਾਂ ਦੇ ਅੰਦਰ ਅੰਦਰ ਹੀ ਅਕਾਲੀ ਵਰਕਰਾਂ ਅਤੇ ਲੀਡਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ।
ਚੰਡੀਗੜ੍ਹ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਰੋਸ ਵਜੋਂ ਅਕਾਲੀ ਦਲ ਦਾ ਅੱਜ ਰਾਜ ਭਵਨ ਦੇ ਬਾਹਰ ਦੂਸਰੇ ਦਿਨ ਰੋਸ ਪ੍ਰਦਰਸ਼ਨ ਜਾਰੀ ਰਿਹਾ।
- - - - - - - - - Advertisement - - - - - - - - -