ਪੜਚੋਲ ਕਰੋ
ਕੀ ਅਕਾਲੀਆਂ ਨੂੰ ਹੋਵੇਗਾ ਜ਼ੁਰਮਾਨਾ? ਸੈਂਕੜੇ ਦਾ ਇਕੱਠ ਕਰਕੇ ਕੋਰੋਨਾ ਨਿਯਮਾਂ ਦਾ ਬਣਾਇਆ ਮਜ਼ਾਕ

1/13

2/13

3/13

4/13

ਦੇਖੋ ਤਸਵੀਰਾਂ
5/13

ਇਸ ਇਕੱਠ 'ਚ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮਜੀਤ ਮਜੀਠੀਆ, ਚਰਨਜੀਤ ਸਿੰਘ ਅਟਵਾਲ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼ਰਨਜੀਤ ਸਿੰਘ ਢਿੱਲੋਂ ਵੀ ਮੌਜੂਦ ਰਹੇ।
6/13

ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਤੋਂ ਬਿਨਾਂ ਬਹੁਤ ਸਾਰੇ ਅਕਾਲੀ ਵਰਕਰ ਬਿਨਾਂ ਮਾਸਕ ਤੋਂ ਵੀ ਦੇਖੇ ਗਏ।
7/13

ਸ਼ਾਇਦ ਇਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਹੁੰਦੀ ਹੋਵੇਗੀ ਇਸੇ ਲਈ ਹੌਸਲੇ ਬੁਲੰਦ ਹਨ ਤੇ ਬਿਨਾਂ ਕਿਸੇ ਡਰ, ਭੈਅ ਤੋਂ ਇਹ ਸਿਆਸੀ ਲੋਕ ਵੱਡੇ ਇਕੱਠ ਕਰ ਰਹੇ ਹਨ।
8/13

ਕੀ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਲੀਡਰਾਂ ਦਾ ਚਲਾਨ ਕੱਟਣਗੇ? ਕੀ ਇਨ੍ਹਾਂ ਅਕਾਲੀ ਲੀਡਰਾਂ ਤੇ ਵਰਕਰਾਂ ਨੂੰ ਜ਼ੁਰਮਾਨਾ ਹੋਵੇਗਾ?
9/13

ਆਮ ਤੌਰ 'ਤੇ ਸਰਕਾਰ ਵੱਲੋਂ ਜਨਤਕ ਇਕੱਠ 'ਤੇ ਪਾਬੰਦੀ ਹੈ। ਇੱਥੋਂ ਤਕ ਕਿ ਵਿਆਹ 'ਚ 30 ਬੰਦੇ ਤੇ ਮਰਗ ਦੇ ਭੋਗ 'ਤੇ 20 ਬੰਦਿਆਂ ਦੀ ਇਜਾਜ਼ਤ ਹੈ। ਆਮ ਲੋਕਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਉਲੰਘਣਾ 'ਤੇ ਮੋਟੇ ਜ਼ੁਰਮਾਨੇ ਦਾ ਪ੍ਰਾਵਧਾਨ ਹੈ।
10/13

ਤਸਵੀਰਾਂ 'ਚ ਸਪੱਸ਼ਟ ਹੈ ਕਿ ਅਕਾਲੀ ਦਲ ਵੱਲੋਂ ਕਿਸ ਤਰ੍ਹਾਂ ਸੋਸ਼ਲ ਡਿਸਟੈਂਸਿੰਗ ਨੂੰ ਅੱਖੋਂ ਪਰੋਖੇ ਕੀਤਾ ਗਿਆ।
11/13

ਇਸ ਦੌਰਾਨ ਅਕਾਲੀ ਦਲ ਦੇ ਲੀਡਰਾਂ ਤੇ ਵਰਕਰਾਂ ਵੱਲੋਂ ਕੋਰੋਨਾ ਵਾਇਰਸ ਖ਼ਿਲਾਫ਼ ਬਣਾਏ ਨਿਯਮਾਂ ਨੂੰ ਸ਼ਰੇਆਮ ਛਿੱਕੇ ਟੰਗਿਆ ਗਿਆ।
12/13

ਖੰਨਾ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦੇ ਮੁੱਦੇ 'ਤੇ ਪਿਛਲੇ ਕਈ ਦਿਨਾਂ ਤੋਂ ਅਕਾਲੀ ਦਲ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕਰਕੇ ਕੈਪਟਨ ਸਰਕਾਰ ਨੂੰ ਘੇਰ ਰਿਹਾ ਹੈ।
13/13

ਸ਼ੁੱਕਰਵਾਰ ਖੰਨਾ 'ਚ ਅਕਾਲੀ ਦਲ ਨੇ ਵੱਡਾ ਇਕੱਠ ਕਰਕੇ ਧਰਨਾ ਪ੍ਰਦਰਸ਼ਨ ਜਾਰੀ ਰੱਖਿਆ।
Published at :
View More
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਦੇਸ਼
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
