ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਅਕਾਲੀ ਦਲ ਦਾ ਖਰੜ 'ਚ ਰੋਡ ਸ਼ੋਅ, ਮੋਟਰਸਾਈਕਲਾਂ 'ਤੇ ਸਵਾਰ ਹੋ ਪਹੁੰਚੇ ਵਰਕਰ
![](https://feeds.abplive.com/onecms/images/uploaded-images/2021/10/31/dc167adf389243873fddbb9c853c267a_original.jpeg?impolicy=abp_cdn&imwidth=720)
ਸ਼੍ਰੋਮਣੀ ਅਕਾਲੀ ਦਲ
1/5
![ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖਰੜ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਇਹ ਰੋਡ ਸ਼ੋਅ ਪੰਜਾਬ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਸਣੇ ਹੋਰ ਮੁੱਦਿਆਂ ਨੂੰ ਲੈ ਕੇ ਕੀਤਾ ਗਿਆ।](https://feeds.abplive.com/onecms/images/uploaded-images/2021/10/31/3ae57fe30d19f0421d9feba119b1f921815a7.jpeg?impolicy=abp_cdn&imwidth=720)
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖਰੜ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ। ਇਹ ਰੋਡ ਸ਼ੋਅ ਪੰਜਾਬ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਸਣੇ ਹੋਰ ਮੁੱਦਿਆਂ ਨੂੰ ਲੈ ਕੇ ਕੀਤਾ ਗਿਆ।
2/5
![ਇਹ ਮੋਟਰਸਾਈਕਲ ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੀਤਾ ਗਿਆ। ਅਕਾਲੀ ਦਲ ਵੱਖ-ਵੱਖ ਹਲਕਿਆਂ ਵਿੱਚ ਰੋਡ ਸ਼ੋਅ ਕਰ ਰਿਹਾ ਹੈ।](https://feeds.abplive.com/onecms/images/uploaded-images/2021/10/31/f9fff2025df0d7b78e15fcef113307f3554fc.jpeg?impolicy=abp_cdn&imwidth=720)
ਇਹ ਮੋਟਰਸਾਈਕਲ ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੀਤਾ ਗਿਆ। ਅਕਾਲੀ ਦਲ ਵੱਖ-ਵੱਖ ਹਲਕਿਆਂ ਵਿੱਚ ਰੋਡ ਸ਼ੋਅ ਕਰ ਰਿਹਾ ਹੈ।
3/5
![ਇਸ ਮੌਕੇ ਵੱਡੀ ਗਿਣਤੀ ਅਕਾਲੀ ਵਰਕਰ ਮੋਟਰਸਾਈਕਲਾਂ ਉੱਪਰ ਸਵਾਰ ਹੋ ਕੇ ਪਹੁੰਚੇ ਹੋਏ ਸੀ।](https://feeds.abplive.com/onecms/images/uploaded-images/2021/10/31/2ae7b522386593244804c03963d21f54bc070.jpeg?impolicy=abp_cdn&imwidth=720)
ਇਸ ਮੌਕੇ ਵੱਡੀ ਗਿਣਤੀ ਅਕਾਲੀ ਵਰਕਰ ਮੋਟਰਸਾਈਕਲਾਂ ਉੱਪਰ ਸਵਾਰ ਹੋ ਕੇ ਪਹੁੰਚੇ ਹੋਏ ਸੀ।
4/5
![ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਨੇ ਸਿਆਸੀ ਪਾਰਟੀਆਂ ਉੱਪਰ ਚੋਣ ਰੈਲੀਆਂ ਕਰਨ ਉੱਪਰ ਪਾਬੰਦੀ ਲਾਈ ਹੋਈ ਹੈ।](https://feeds.abplive.com/onecms/images/uploaded-images/2021/10/31/ede1e193415de1d1d77b814dc68adb317243e.jpeg?impolicy=abp_cdn&imwidth=720)
ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਨੇ ਸਿਆਸੀ ਪਾਰਟੀਆਂ ਉੱਪਰ ਚੋਣ ਰੈਲੀਆਂ ਕਰਨ ਉੱਪਰ ਪਾਬੰਦੀ ਲਾਈ ਹੋਈ ਹੈ।
5/5
![ਇਸ ਲਈ ਸਿਆਸੀ ਪਾਰਟੀਆਂ ਵੋਟਰਾਂ ਨਾਲ ਰਾਬਤਾ ਬਣਾਉਣ ਲਈ ਕਈ ਹੱਥਕੰਡੇ ਵਰਤ ਰਹੀਆਂ ਹਨ।](https://feeds.abplive.com/onecms/images/uploaded-images/2021/10/31/398d7dc03c72138baabe029353bb5b48ec986.jpeg?impolicy=abp_cdn&imwidth=720)
ਇਸ ਲਈ ਸਿਆਸੀ ਪਾਰਟੀਆਂ ਵੋਟਰਾਂ ਨਾਲ ਰਾਬਤਾ ਬਣਾਉਣ ਲਈ ਕਈ ਹੱਥਕੰਡੇ ਵਰਤ ਰਹੀਆਂ ਹਨ।
Published at : 31 Oct 2021 01:04 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪਾਲੀਵੁੱਡ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)