ਪੜਚੋਲ ਕਰੋ
Sampoorna Kranti Diwas in Pics: ਬੱਚੇ ਤੋਂ ਲੈ ਕੇ ਬਜ਼ੁਰਗਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਇੰਝ ਦਰਜ ਕੀਤਾ ਰੋਸ
1/15

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 'ਸੰਪੂਰਨ ਕ੍ਰਾਂਤੀ ਦਿਹਾੜਾ' (ਕਿਸਾਨ ਮੁਕਤੀ ਦਿਵਸ) ਮਨਾਉਂਦਿਆਂ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ 250 ਦੇ ਕਰੀਬ ਥਾਵਾਂ 'ਤੇ ਕੇਂਦਰ-ਸਰਕਾਰ ਖ਼ਿਲਾਫ਼ ਰੋਸ-ਪ੍ਰਦਰਸ਼ਨ ਕੀਤੇ ਗਏ।
2/15

ਇੱਕ ਸਾਲ ਪਹਿਲਾਂ 5 ਜੂਨ 2020 ਨੂੰ ਕੇਂਦਰ-ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ ਅਤੇ ਪਰਾਲੀ ਆਰਡੀਨੈਂਸ ਨੂੰ ਰੱਦ ਕਰਾਉਣ ਲਈ ਭਾਜਪਾ ਆਗੂਆਂ ਦੇ ਦਫ਼ਤਰਾਂ-ਘਰਾਂ ਦੇ ਨਾਲ-ਨਾਲ ਐਸਡੀਐਮ ਅਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਸਮੇਤ ਕਰੀਬ 250 ਥਾਵਾਂ 'ਤੇ ਸਾਹਮਣੇ ਵੀ ਖੇਤੀ-ਕਾਨੂੰਨਾਂ ਦੀ ਕਾਪੀਆਂ ਸਾੜ ਕੇ ਕੇਂਦਰ-ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ-ਮੁਜ਼ਾਹਰੇ ਕੀਤੇ ਗਏ।
Published at : 05 Jun 2021 08:56 PM (IST)
ਹੋਰ ਵੇਖੋ





















