ਪੜਚੋਲ ਕਰੋ
ਸੜਕ ਰਸਤੇ ਪੰਜਾਬ ਆਉਂਦੇ ਪੀਐਮ ਮੋਦੀ ਦੇ ਕਾਫਲੇ ਨੂੰ ਰਾਹ 'ਚ ਲੱਗੀ ਬ੍ਰੇਕ, ਵੇਖੋ ਤਸਵੀਰਾਂ
ਪੰਜਾਬ
1/5

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਰੇ ਨਵਾਂ ਖੁਲਾਸਾ ਹੋਇਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਸੰਨ੍ਹ ਲੱਗੀ ਹੈ। ਇਸ ਕਰਕੇ ਪ੍ਰਧਾਨ ਮੰਤਰੀ ਮੋਦੀ ਨੂੰ ਰੈਲੀ ਰੱਦ ਕਰਨੀ ਪਈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਬਾਰੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।
2/5

ਪੰਜਾਬ ਦੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਦੀ ਰੈਲੀ ਰੱਦ ਕਰ ਦਿੱਤੀ ਗਈ ਹੈ। ਪੀਐਮ ਮੋਦੀ ਹੁਸੈਨੀਵਾਲ ਤੋਂ ਹੀ ਦਿੱਲੀ ਪਰਤੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਪੂਰੇ ਮਾਮਲੇ 'ਤੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ।
Published at : 05 Jan 2022 03:51 PM (IST)
ਹੋਰ ਵੇਖੋ





















