ਪੜਚੋਲ ਕਰੋ
See Photos : ਜਲੰਧਰ 'ਚ ਕੌਮਾਂਤਰੀ ਖਿਡਾਰੀ ਸੰਦੀਪ ਸਿੰਘ ਨੰਗਲ ਇੰਝ ਉਤਾਰਿਆ ਮੌਤ ਦੇ ਘਾਟ

International player Sandeep Singh Nangal dies in Jalandha
1/7

ਜਲੰਧਰ ਦੇ ਪਿੰਡ ਮੱਲੀਆਂ 'ਚ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਦਾ ਗੋਲੀਆਂ ਚਲਾਕਰ ਕਤਲ ਕਰ ਦਿੱਤਾ ਹੈ।
2/7

ਨਕੋਦਰ ਦੇ ਪਿੰਡ ਮੱਲੀਆਂ ਵਿਖੇ ਕਬੱਡੀ ਕੱਪ ਟੂਰਨਾਮੈਂਟ ਦੌਰਾਨ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀ ਮਾਰ ਦਿੱਤੀ ਗਈ
3/7

ਮਿਲੀ ਜਾਣਕਾਰੀ ਅਨੁਸਾਰ ਖਿਡਾਰੀ ਸੰਦੀਪ ਨੂੰ ਹਸਪਤਾਲ ਲੈ ਗਏ ਪਰ ਉਥੇ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ
4/7

ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸਫੇਦ ਰੰਗ ਦੀ ਕਾਰ 'ਚ ਆਏ ਸਨ ਤੇ ਸੰਦੀਪ 'ਤੇ ਹਮਲਾ ਕਰਕੇ ਫਰਾਰ ਹੋ ਗਏ।
5/7

ਸੰਦੀਪ ਕੈਨੇਡਾ ਦੇ ਨਿਵਾਸੀ ਸੀ ਜਿਨ੍ਹਾਂ ਦੀ ਸਿਰ 'ਚ ਗੋਲੀ ਮਾਰ ਦੇ ਕਤਲ ਕਰ ਦਿੱਤਾ ਗਿਆ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
6/7

ਹਮਲਾਵਰ ਸਫੇਦ ਰੰਗ ਦੀ ਸਵਿੱਫਟ ਕਾਰ 'ਚ ਆਏ ਸਨ ਤੇ ਸੰਦੀਪ 'ਤੇ ਹਮਲਾ ਕਰਕੇ ਫਰਾਰ ਹੋ ਗਏ। ਹਮਲਾਵਰਾਂ ਨੇ ਅਚਾਨਕ ਫਾਈਰਿੰਗ ਕਰ ਦਿੱਤੀ ਜਿਸ ਨਾਲ ਚੱਲਦੇ ਮੈਚ 'ਚ ਭੱਜ ਦੌੜ ਮਚ ਰਹੀ ਹੈ।
7/7

ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨਕੋਦਰ ਦੇ ਡੀਐਸਪੀ ਲਖਵਿੰਦਰ ਸਿੰਘ ਮੱਲ ਅਤੇ ਥਾਣਾ ਸਦਰ ਨਕੋਦਰ ਦੇ ਐਸਐਚਓ ਪਰਮਿੰਦਰ ਸਿੰਘ ਅਤੇ ਉੱਗੀ ਥਾਣੇ ਦੇ ਐਸਆਈ ਬਲਜਿੰਦਰ ਸਿੰਘ ਮੌਕੇ ’ਤੇ ਪੁੱਜੇ।
Published at : 14 Mar 2022 10:37 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਕ੍ਰਿਕਟ
Advertisement
ਟ੍ਰੈਂਡਿੰਗ ਟੌਪਿਕ
