ਪੜਚੋਲ ਕਰੋ

See Photos : ਘੱਲੂਘਾਰਾ ਹਫਤੇ ਤਹਿਤ ਪੁਲਿਸ ਵੱਲੋਂ ਫਲੈਗ ਮਾਰਚ, ਪੈਰਾ ਮਿਲਟਰੀ ਫੋਰਸ ਤੇ ਪੁਲਿਸ ਹੋਈ ਸ਼ਾਮਲ

Ghallughara Week

1/7
ਸ਼੍ਰੀ ਵਿਵੇਕ ਸ਼ੀਲ ਸੋਨੀ , ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ.ਨਗਰ ਦੀ ਅਗਵਾਈ ਵਿਚ ਅੱਜ ਸ਼ਹਿਰ ਮੁਹਾਲੀ  ਵਿੱਚ ਘੱਲੂਘਾਰਾ ਹਫਤੇ ਤਹਿਤ ਅਮਨ ਅਮਾਨ ਦੀ ਵਚਨਬੱਧਤਾ ਨੂੰ ਪ੍ਰਗਟਾਉਂਦਿਆਂ ਫਲੈਗ ਮਾਰਚ ਕੱਢਿਆ ਗਿਆ।

2/7
ਜਿਸ ਵਿੱਚ ਪੈਰਾ ਮਿਲਟਰੀ ਫੋਰਸ, ਜਿਲਾ ਪੁਲਿਸ ਦੇ ਅਧਿਕਾਰੀਆਂ ਸਮੇਤ ਮੋਹਾਲੀ ਸਿਟੀ ਦੇ ਥਾਣਿਆਂ ਅਤੇ ਪੁਲਿਸ ਲਾਈਨ ਵਿੱਚ ਤਾਇਨਾਤ ਪੁਲਿਸ ਫੋਰਸ ਨੂੰ ਸ਼ਾਮਲ ਕੀਤਾ ਗਿਆ।

3/7
ਇਹ ਫਲੈਗ ਮਾਰਚ ਸ੍ਰੀ ਰਵਿੰਦਰਪਾਲ ਸਿੰਘ ਸੰਧੂ, ਕਪਤਾਨ ਪੁਲਿਸ (ਸਥਾਨਕ) ਮੋਹਾਲੀ ਦੀ ਅਗਵਾਈ ਵਿੱਚ ਡੀ. ਐਸ.ਪੀ.ਡੀ. , ਡੀ.ਐਸ.ਪੀ. ਸਿਟੀ-1, ਡੀ.ਐਸ.ਪੀ. ਸਿਟੀ-2, ਡੀ.ਐਸ.ਪੀ. ਪੀ.ਬੀ.ਆਈ. ਅਤੇ  ਡੀ.ਐਸ.ਪੀ. ਸਪੈਸ਼ਲ ਬ੍ਰਾਂਚ ਨਾਲ ਮਿਲ ਕੇ ਫੇਸ- 7 ਮੋਹਾਲੀ ਤੋਂ ਸ਼ੁਰੂ ਹੋ ਕੇ ਵੱਖ-ਵੱਖ ਫੇਸਾਂ 3-5 ਲਾਇਟ ਪੁਆਇੰਟ, ਵਾਈ ਪੀ ਐਸ ਚੌਂਕ, ਪੀ ਸੀ ਏ ਚੌਂਕ, ਫੇਜ਼ 11 ਵਿਚੋਂ ਦੀ ਹੁੰਦਾ ਹੋਇਆ ਮੋਹਾਲੀ ਸ਼ਹਿਰ ਵਿੱਚ ਕੱਢਿਆ ਗਿਆ।

4/7
ਇਸ ਫਲੈਗ ਮਾਰਚ ਦੌਰਾਨ ਫੇਸ-7 ਮੋਹਾਲੀ ਦੀਆਂ ਮਾਰਕਿਟਾਂ ਵਿੱਚ ਪੈਦਲ ਫਲੈਗ ਮਾਰਚ ਵੀ ਕੀਤਾ ਗਿਆ। ਇਸ ਦੇ ਨਾਲ ਹੀ ਜ਼ੀਰਕਪੁਰ ਪੁਲਿਸ ਨਾਲ ਮਿਲ ਕੇ ਜ਼ੀਰਕਪੁਰ ਵਿਖੇ ਵੀ ਫਲੈਗ ਮਾਰਚ ਕੱਢਿਆ ਗਿਆ।

5/7
ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ  ਪਹਿਲੀ ਜੂਨ ਤੋਂ ਲੈ ਕੇ 6 ਜੂਨ ਤੱਕ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਰੋਕਣ ਅਤੇ ਲੋਕਾਂ ਵਿੱਚ ਪੁਲੀਸ ਦਾ ਵਿਸ਼ਵਾਸ ਪੈਦਾ ਕਰਨ ਦੇ ਮੰਤਵ ਨਾਲ ਉਨ੍ਹਾਂ ਵੱਲੋਂ ਅੱਜ ਫਲੈਗ ਮਾਰਚ ਕੀਤਾ ਗਿਆ ਹੈ।

6/7
ਇਸ ਫਲੈਗ ਮਾਰਚ ਦੌਰਾਨ ਪੈਰਾ ਮਿਲਟਰੀ ਫੋਰਸ ਦੇ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਵੀ ਹਿੱਸਾ ਲਿਆ ਗਿਆ।

7/7
ਇਥੇ ਵੀ ਵਰਨਣਯੋਗ ਹੈ ਕਿ ਇਸ ਫਲੈਗ ਮਾਰਚ ਦੌਰਾਨ ਆਮ ਸ਼ਹਿਰੀ ਨੂੰ ਇਹ ਵੀ ਸੁਨੇਹਾ ਦਿੱਤਾ ਗਿਆ ਕਿ ਉਹ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਤੁਰੰਤ ਲੋਕਲ ਪੁਲਿਸ ਨੂੰ ਸੂਚਿਤ ਕਰਨ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget