ਪੜਚੋਲ ਕਰੋ
15 ਤਰੀਕ ਨੂੰ ਹੋਵੇਗੀ SKM ਦੀ ਬੈਠਕ, ਕਿਸਾਨਾਂ ਦੀ ਘਰ ਵਾਪਸੀ ਦੀਆਂ ਤਿਆਰੀਆਂ ਸ਼ੁਰੂ, ਦੇਖੋ ਤਸਵੀਰਾਂ

WhatsApp_Image_2021-12-09_at_326.20_PM
1/7

ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੀ ਜਿੱਤ ਮਗਰੋਂ ਦਿੱਲੀ ਦੀਆਂ ਹੱਦਾਂ ਤੋਂ ਕਿਸਾਨ ਵਾਪਸ ਘਰਾਂ ਨੂੰ ਪਰਤਣਗੇ।
2/7

ਸੂਤਰਾਂ ਮੁਤਾਬਕ 11 ਦਸੰਬਰ ਨੂੰ ਕਿਸਾਨ ਵਾਪਸੀ ਕਰਨਗੇ। ਇਸ ਦਾ ਐਲਾਨ ਅੱਜ ਸਿੰਘੂ ਮੋਰਚੇ 'ਤੇ ਕੀਤਾ ਜਾਵੇਗਾ
3/7

13 ਦਸੰਬਰ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਿੱਤ ਲਈ ਸ਼ੁਕਰਾਨਾ ਅਰਦਾਸ ਕੀਤੀ ਜਾਵੇਗੀ।
4/7

ਸਾਰੇ ਕਿਸਾਨ ਸ਼ੰਭੂ ਬਾਰਡਰ ਤੱਕ ਇਕੱਠੇ ਆਉਣਗੇ, ਉਸ ਤੋਂ ਬਾਅਦ ਆਪਣੇ-ਆਪਣੇ ਘਰਾਂ ਨੂੰ ਚਲੇ ਜਾਣਗੇ।
5/7

13 ਦਸੰਬਰ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਿੱਤ ਲਈ ਸ਼ੁਕਰਾਨਾ ਅਰਦਾਸ ਕੀਤੀ ਜਾਵੇਗੀ।
6/7

ਸਾਰੇ ਕਿਸਾਨ ਸ਼ੰਭੂ ਬਾਰਡਰ ਤੱਕ ਇਕੱਠੇ ਆਉਣਗੇ, ਉਸ ਤੋਂ ਬਾਅਦ ਆਪਣੇ-ਆਪਣੇ ਘਰਾਂ ਨੂੰ ਚਲੇ ਜਾਣਗੇ।
7/7

ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ਦੀ ਕਾਪੀ
Published at : 09 Dec 2021 04:10 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ