ਪੜਚੋਲ ਕਰੋ
Punjab Weather: ਪਹਾੜੀ ਇਲਾਕਿਆਂ 'ਚ ਬਰਫਬਾਰੀ, ਦਸੰਬਰ 'ਚ ਟੁੱਟ ਸਕਦੇ ਠੰਡ ਦੇ ਰਿਕਾਰਡ, ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ ਵੱਡੀ ਭਵਿੱਖਬਾਣੀ
ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਨਾਲ ਮੈਦਾਨੀ ਇਲਾਕਿਆਂ 'ਚ ਠੰਡ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਇਸੇ ਦਾ ਅਸਰ ਹੈ ਕਿ ਪੰਜਾਬ ਵਿਚ ਜਲੰਧਰ ਨਾਲ ਲੱਗਦਾ ਆਦਮਪੁਰ ਸਭ ਤੋਂ ਠੰਡਾ ਰਿਹਾ ਹੈ। ਇਥੇ ਬੀਤੇ ਦਿਨ ਦਾ ਤਾਪਮਾਨ 7 ਡਿਗਰੀ ਰਿਹਾ...
image source: google
1/6

ਹੁਣ ਦਿੱਲੀ-ਯੂਪੀ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਠੰਡ ਵਧਣ ਲੱਗੀ ਹੈ। ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਕਈ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਤਾਪਮਾਨ ਡਿੱਗ ਰਿਹਾ ਹੈ। ਸਵੇਰ ਅਤੇ ਸ਼ਾਮ ਨੂੰ ਠੰਡ ਵੀ ਕਾਫੀ ਵਧ ਗਈ ਹੈ।
2/6

ਇਸ ਤੋਂ ਇਲਾਵਾ ਚੰਡੀਗੜ੍ਹ 'ਚ ਤਾਪਮਾਨ ਆਮ ਤੋਂ 1.2 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਪਹਾੜਾਂ ਵਿਚ ਬਰਫਬਾਰੀ ਹੋ ਸਕਦੀ ਹੈ ਇਸ ਨਾਲ ਮੈਦਾਨੀ ਇਲਾਕਿਆਂ ਵਿਚ ਸ਼ੀਤ ਲਹਿਰ ਚੱਲ ਸਕਦੀ ਹੈ।
Published at : 01 Dec 2024 09:14 PM (IST)
ਹੋਰ ਵੇਖੋ





















