ਪੜਚੋਲ ਕਰੋ
ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
Sri Muktsar Sahib: ਅੱਜ ਪੂਰੇ ਸਿੱਖ ਜਗਤ ਵਿੱਚ ਮਾਘੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਉੱਥੇ ਹੀ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਹੈ। ਵੇਖੋ ਤਸਵੀਰਾਂ, ਅਸ਼ਫਾਕ ਢੁੱਡੀ ਦੀ ਰਿਪੋਰਟ

ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ
1/7

Sri Muktsar Sahib: ਅੱਜ ਪੂਰੇ ਸਿੱਖ ਜਗਤ ਵਿੱਚ ਮਾਘੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।
2/7

ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ।
3/7

ਸੰਗਤ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀ ਹੈ।
4/7

ਇਸ ਦੇ ਨਾਲ ਹੀ ਗੁਰਬਾਣੀ-ਕੀਰਤਨ ਸੁਣ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਹੈ।
5/7

ਮਾਘੀ ਦੇ ਮੇਲੇ ਮੌਕੇ ਦਰਬਾਰ ਸਾਹਿਬ ਬਹੁਤ ਹੀ ਸੋਹਣੇ ਫੁੱਲਾਂ ਨਾਲ ਸਜਾਇਆ ਗਿਆ ਹੈ
6/7

ਮੱਥਾ ਟੇਕਣ ਲਈ ਸੰਗਤ ਸਵੇਰੇ-ਸਵੇਰੇ ਵੱਡੀ ਗਿਣਤੀ ਵਿੱਚ ਪਹੁੰਚ ਗਈ ਹੈ
7/7

ਦੱਸ ਦਈਏ ਕਿ ਦਰਬਾਰ ਸਾਹਿਬ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਗਤ 40 ਸਿੰਘਾਂ ਸ਼ਹੀਦਾਂ ਨੂੰ ਦੀ ਸ਼ਹਾਦਤ ਨੂੰ ਪ੍ਰਣਾਮ ਕਰ ਰਹੀ ਹੈ।
Published at : 14 Jan 2025 08:43 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
