ਮਾਘੀ ਦਾ ਮੇਲਾ ਅੱਜ, ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵੱਡੀ ਗਿਣਤੀ 'ਚ ਪੁੱਜੀ ਸੰਗਤ, ਵੇਖੋ ਤਸਵੀਰਾਂ
ABP Sanjha
Updated at:
14 Jan 2025 08:43 AM (IST)
1
Sri Muktsar Sahib: ਅੱਜ ਪੂਰੇ ਸਿੱਖ ਜਗਤ ਵਿੱਚ ਮਾਘੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।
Download ABP Live App and Watch All Latest Videos
View In App2
ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ।
3
ਸੰਗਤ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀ ਹੈ।
4
ਇਸ ਦੇ ਨਾਲ ਹੀ ਗੁਰਬਾਣੀ-ਕੀਰਤਨ ਸੁਣ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਹੈ।
5
ਮਾਘੀ ਦੇ ਮੇਲੇ ਮੌਕੇ ਦਰਬਾਰ ਸਾਹਿਬ ਬਹੁਤ ਹੀ ਸੋਹਣੇ ਫੁੱਲਾਂ ਨਾਲ ਸਜਾਇਆ ਗਿਆ ਹੈ
6
ਮੱਥਾ ਟੇਕਣ ਲਈ ਸੰਗਤ ਸਵੇਰੇ-ਸਵੇਰੇ ਵੱਡੀ ਗਿਣਤੀ ਵਿੱਚ ਪਹੁੰਚ ਗਈ ਹੈ
7
ਦੱਸ ਦਈਏ ਕਿ ਦਰਬਾਰ ਸਾਹਿਬ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਗਤ 40 ਸਿੰਘਾਂ ਸ਼ਹੀਦਾਂ ਨੂੰ ਦੀ ਸ਼ਹਾਦਤ ਨੂੰ ਪ੍ਰਣਾਮ ਕਰ ਰਹੀ ਹੈ।