ਪੜਚੋਲ ਕਰੋ
ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਭਾਰੀ ਮੀਂਹ ਦਾ ਅਲਰਟ! IMD ਵੱਲੋਂ ਮੌਸਮ ਨੂੰ ਲੈ ਕੇ ਜਾਰੀ ਕੀਤੀ ਗਈ ਭਵਿੱਖਬਾਣੀ
ਉੱਤਰੀ ਭਾਰਤ ਦੇ ਮੌਸਮ 'ਚ ਵੱਡੇ ਬਦਲਾਅ ਦੀ ਚੇਤਾਵਨੀ ਦਿੱਤੀ ਗਈ ਹੈ। IMD ਨੇ ਕਿਹਾ ਹੈ ਕਿ ਦੋ ਚੱਕਰਵਾਤੀ ਸਰਕੂਲੇਸ਼ਨ ਕਾਰਨ 15 ਮਾਰਚ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰਵ ਅਨੁਮਾਨ ਮੁਤਾਬਕ 10 ਤੋਂ 15 ਮਾਰਚ
image source twitter
1/7

ਪੂਰਵ ਅਨੁਮਾਨ ਮੁਤਾਬਕ 10 ਤੋਂ 15 ਮਾਰਚ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੌਸਮ ਖ਼ਰਾਬ ਹੋ ਸਕਦਾ ਹੈ। ਇੱਥੇ 15 ਮਾਰਚ ਤੱਕ ਗਰਜ ਨਾਲ ਮੀਂਹ ਅਤੇ ਭਾਰੀ ਬਰਫ਼ਬਾਰੀ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਆਸ-ਪਾਸ ਦੇ ਇਲਾਕਿਆਂ ‘ਚ ਤੇਜ਼ੀ ਹਨ੍ਹੇਰੀ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ 12 ਅਤੇ 13 ਮਾਰਚ ਅਤੇ ਰਾਜਸਥਾਨ ਵਿੱਚ 13 ਤੋਂ 15 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
2/7

ਅੱਜ ਤੋਂ 15 ਮਾਰਚ ਤੱਕ ਜੰਮੂ-ਕਸ਼ਮੀਰ ਤੋਂ ਬਿਹਾਰ ਤੱਕ, ਪੱਛਮੀ ਬੰਗਾਲ ਤੋਂ ਉੱਤਰ ਪੂਰਬ ਤੱਕ ਅਤੇ ਕੇਰਲ ਤੋਂ ਲੈ ਕੇ ਤਾਮਿਲਨਾਡੂ ਤੱਕ ਮੀਂਹ ਦਾ ਅਲਰਟ ਹੈ।
Published at : 10 Mar 2025 03:57 PM (IST)
ਹੋਰ ਵੇਖੋ





















