ਪੜਚੋਲ ਕਰੋ
ਅਧਿਆਪਕਾਂ ਦੀ 'ਦੁਰਦਸ਼ਾ' ਦੇ ਵਿਰੋਧ 'ਚ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
1/5

ਬਠਿੰਡਾ: ਅਧਿਆਪਕ ਜਥਬੰਦੀਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਵਿੱਢੇ ਸੰਘਰਸ਼ ਨੂੰ ਹੋਰ ਮਘਾਉਣ ਲਈ ਬਠਿੰਡਾ ਵਿੱਚ ਡੈਮੋਕ੍ਰੇਟਿਕ ਟੀਚਰ ਫਰੰਟ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ।
2/5

ਮਾਰਚ ਕੱਢਦੇ ਹੋਏ ਅਧਿਆਪਕਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਚੋਣਾਂ ਮੌਕੇ ਜੋ ਵਾਅਦੇ ਕੀਤੇ ਸੀ, ਅੱਜ ਤੱਕ ਕੋਈ ਵੀ ਪੂਰਾ ਨਹੀਂ ਕੀਤਾ।
Published at : 17 Jun 2021 03:18 PM (IST)
ਹੋਰ ਵੇਖੋ





















