ਪੜਚੋਲ ਕਰੋ
ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨਕਾਰੀ ਅਧਿਆਪਕ, ਪੁਲਿਸ ਹਿਰਾਸਤ 'ਚ
ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨਕਾਰੀ ਅਧਿਆਪਕ, ਪੁਲਿਸ ਹਿਰਾਸਤ 'ਚ
1/6

ਚੰਡੀਗੜ੍ਹ ਪੁਲਿਸ ਨੇ ਈਟੀਟੀ ਟੈਟ ਪਾਸ ਅਧਿਆਪਕਾਂ ਨੂੰ ਹਿਰਾਸਤ 'ਚ ਲੈ ਲਿਆ ਜੋ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸੀ।
2/6

180 ਅਧਿਆਪਕ ਦੁਪਹਿਰ 2 ਵਜੇ ਦੇ ਕਰੀਬ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਪਹੁੰਚਣ ਵਿੱਚ ਕਾਮਯਾਬ ਹੋਏ ਅਤੇ ਉੱਥੇ ਧਰਨਾ ਸ਼ੁਰੂ ਕਰ ਦਿੱਤਾ।
Published at : 01 Oct 2021 07:53 PM (IST)
ਹੋਰ ਵੇਖੋ





















