ਪੜਚੋਲ ਕਰੋ

Punjab News: ਪੰਜਾਬ 'ਚ ਵੱਜਿਆ ਚੋਣਾਂ ਦਾ ਬਿਗੁਲ, ਇਸ ਦਿਨ ਪੈਣਗੀਆਂ ਵੋਟਾਂ: ਨੋਟੀਫਿਕੇਸ਼ਨ ਜਾਰੀ...

Elections in Punjab: ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ।

Elections in Punjab

1/4
ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਇਸ ਵਿੱਚ ਲਿਖਿਆ ਗਿਆ ਹੈ- ''ਪੰਜਾਬ ਵਿੱਚ ਚਾਰ ਮਿਉਂਸਿਪਲ ਸੰਸਥਾਵਾਂ ਉੱਪਰ 5 ਜੁਲਾਈ ਨੂੰ ਵੋਟਾਂ ਪੈਣਗੀਆਂ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਮਿਉਂਸਿਪਲ ਸੰਸਥਾਵਾਂ ਲਈ ਆਮ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਹੇਠ ਲਿਖੀਆਂ ਸੰਸਥਾਵਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ।

2/4
ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ)  ਨਗਰ ਕੌਂਸਲ, ਗੁਰੂ ਹਰਿ ਸਹਾਇ (ਜ਼ਿਲ੍ਹਾ ਫਿਰੋਜ਼ਪੁਰ)  ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ)  ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)

3/4
ਨਾਮਜ਼ਦਗੀਆਂ ਅਤੇ ਚੋਣ ਪ੍ਰਕਿਰਿਆ ਦਾ ਪੂਰਾ ਸ਼ਡਿਊਲ  ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 22 ਜੂਨ 2026 (ਸੋਮਵਾਰ) ਤੋਂ ਸ਼ੁਰੂ ਹੋਵੇਗੀ। ਉਮੀਦਵਾਰ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾ ਸਕਣਗੇ।  ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ: 25 ਜੂਨ 2026 (ਵੀਰਵਾਰ), ਦੁਪਹਿਰ 3:00 ਵਜੇ ਤੱਕ  ਨਾਮਜ਼ਦਗੀਆਂ ਦੀ ਪੜਤਾਲ: 26 ਜੂਨ 2026 (ਸ਼ੁੱਕਰਵਾਰ)  ਨਾਮ ਵਾਪਸ ਲੈਣ ਦੀ ਆਖ਼ਰੀ ਮਿਤੀ: 27 ਜੂਨ 2026 (ਸ਼ਨੀਵਾਰ), ਦੁਪਹਿਰ 3:00 ਵਜੇ ਤੱਕ  ਵੋਟਿੰਗ ਦੀ ਮਿਤੀ: 5 ਜੁਲਾਈ 2026 (ਐਤਵਾਰ)

4/4
ਵੋਟਿੰਗ ਦਾ ਸਮਾਂ ਅਤੇ ਗਿਣਤੀ  ਚੋਣਾਂ ਲਈ ਵੋਟਿੰਗ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਵੋਟਿੰਗ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇਗੀ। ਵੋਟਾਂ ਦੀ ਗਿਣਤੀ ਵੋਟਿੰਗ ਖ਼ਤਮ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget