ਹਾਈਕੋਰਟ ਤੋਂ ਰਾਹਤ ਮਗਰੋਂ ਅਗਲੇ ਹੀ ਦਿਨ ਬਿਕਰਮ ਮਜੀਠੀਆ ਨੇ ਗੁਰਦੁਆਰੇ ਟੇਕਿਆ ਮੱਥਾ

Bikram_Majithia_At_nadda_Sahib_1

1/5
ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਹਾਈਕੋਰਟ ਤੋਂ ਰਾਹਤ ਮਗਰੋਂ ਅਗਲੇ ਹੀ ਦਿਨ ਗੁਰਦੁਆਰਾ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ।
2/5
ਮਜੀਠੀਆ ਡਰੱਗ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਇਸ ਦੌਰਾਨ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।
3/5
ਦੱਸ ਦਈਏ ਕਿ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਹੋਣ ਤੋਂ ਬਾਅਦ ਮਜੀਠੀਆ ਨਾਡਾ ਸਾਹਿਬ ਗੁਰਗੁਆਰੇ ਵਿਖੇ ਨਤਮਸਤਕ ਹੋਏ।
4/5
ਮਜੀਠੀਆ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਾਲੇ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਭਰਾ ਹਨ। ਮਜੀਠੀਆ ਨੇ ਪਿਛਲੇ ਦਿਨੀਂ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ।
5/5
ਇਸ ਦੇ ਨਾਲ ਹੀ ਬੁੱਧਵਾਰ ਨੂੰ ਉਸ ਨੂੰ ਗ੍ਰਿਫਤਾਰੀ ਤੋਂ ਰਾਹਤ ਦਿੰਦੇ ਅਤੇ ਜਾਂਚ 'ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ।
Sponsored Links by Taboola