ਪੜਚੋਲ ਕਰੋ
School Holiday in Punjab: ਪੰਜਾਬ 'ਚ ਵੀਰਵਾਰ ਨੂੰ ਰਹੇਗੀ ਛੁੱਟੀ, ਜਾਣੋ ਇਨ੍ਹਾਂ ਜ਼ਿਲ੍ਹਿਆਂ 'ਚ ਕਿਉਂ ਬੰਦ ਰਹਿਣਗੇ ਸਕੂਲ? ਸ਼ੁੱਕਰਵਾਰ ਨੂੰ ਵੀ ਨਹੀਂ ਖੁੱਲ੍ਹਣਗੇ ਵਿਦਿਅਕ ਅਦਾਰੇ...
School Holiday in Punjab: ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਸਕੂਲਾਂ ਨਾਲ ਜੁੜੀ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਬਠਿੰਡਾ, ਮਾਨਸਾ ਅਤੇ ਬਰਨਾਲਾ ਵਿਚ 3 ਸਤੰਬਰ ਨੂੰ ਸਾਰੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ।
School Holiday in Punjab
Published at : 02 Sep 2026 10:19 AM (IST)



















