ਪੜਚੋਲ ਕਰੋ

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣਾਈ ਜਾ ਰਹੀ ਅਤਿ-ਆਧੁਨਿਕ ਸੁਰੱਖਿਆ ਜੇਲ੍ਹ, ਲਾਲਜੀਤ ਭੁੱਲਰ ਨੇ ਕੀਤਾ ਵੱਡਾ ਐਲਾਨ

ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਪੰਜਾਬ ਜੇਲ੍ਹ ਵਿਭਾਗ ਦੇ 173 ਵਾਰਡਨ ਅਤੇ 6 ਮੈਟਰਨਾ ਦੀ ਪਾਸਿੰਗ ਆਊਟ ਪਰੇਡ ਮੌਕੇ ਸੰਬੋਧਨ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ CM ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ..

( Image Source : facebook )

1/6
ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਪੰਜਾਬ ਜੇਲ੍ਹ ਵਿਭਾਗ ਦੇ 173 ਵਾਰਡਨ ਅਤੇ 6 ਮੈਟਰਨਾ ਦੀ ਪਾਸਿੰਗ ਆਊਟ ਪਰੇਡ ਮੌਕੇ ਸੰਬੋਧਨ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ CM ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜੇਲ੍ਹਾਂ ਦੀ ਸੁਰੱਖਿਆ ਦੇ ਨਾਲ-ਨਾਲ ਬੰਦੀਆਂ ਨੂੰ ਜੇਲ੍ਹਾਂ ਵਿਚ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਸਮਾਜ ਦੀ ਆਰਥਿਕ ਤਰੱਕੀ ਵਿਚ ਭਾਗੀਦਾਰ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 13 ਜੇਲ੍ਹਾਂ ਅੰਦਰ ਮੋਬਾਈਲ ਫੋਨਾਂ ਦੀ ਵਰਤੋਂ ਰੋਕਣ ਲਈ ਜੈਮਰ ਲਗਾਏ ਜਾ ਰਹੇ ਹਨ।

2/6
ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁਲੱਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਖਤਕਨਾਕ ਕੈਦੀਆਂ ਨੂੰ ਵੱਖਰੀ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਅਤਿ-ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ, ਜੋ ਅਗਲੇ ਸਾਲ ਤੱਕ ਮੁਕੰਮਲ ਹੋ ਜਾਵੇਗੀ।

3/6
ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਜੇਲ੍ਹ ਵਿਭਾਗ ਦੀ ਆਮਦਨ 'ਚ ਵਾਧਾ ਕਰਨ ਅਤੇ ਬੰਦੀਆਂ ਨੂੰ ਉਨ੍ਹਾਂ ਦੇ ਹੁਨਰ ਮੁਤਾਬਿਕ ਕੰਮ ਦੇਣ ਲਈ “ਪੰਜਾਬ ਪਰੀਜ਼ਨ ਡਿਵੈੱਲਪਮੈਂਟ ਬੋਰਡ“ ਅਧੀਨ 12 ਜੇਲ੍ਹਾਂ, ਜੋ ਮੁੱਖ ਸੜਕਾਂ ਉੱਪਰ ਹਨ, ਵਿਖੇ ਪੈਟਰੋਲ ਪੰਪ ਲਗਾਏ ਜਾਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 6 ਜੇਲ੍ਹਾਂ ਵਿੱਚ ਪੈਟਰੌਲ ਪੰਪ ਚਾਲੂ ਹੋ ਚੁੱਕੇ ਹਨ, ਜਦਕਿ 2 ਜੇਲ੍ਹਾਂ ਵਿੱਚ ਜਲਦ ਪੈਟਰੋਲ ਪੰਪ ਚਾਲੂ ਕੀਤੇ ਜਾਣਗੇ।

4/6
ਪੰਜਾਬ ਸਰਕਾਰ ਵਲੋਂ ਪਾਰਦਰਸ਼ੀ ਭਰਤੀ ਨੂੰ ਤਰਜੀਹੀ ਖੇਤਰ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਲ੍ਹ ਵਿਭਾਗ ਵਿੱਚ 13 ਡੀ.ਐਸ.ਪੀ., 175 ਵਾਰਡਨ ਅਤੇ 4 ਮੈਟਰਨਾਂ ਦੀ ਹੋਰ ਭਰਤੀ ਜਲਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੈਦੀਆਂ ਦੇ ਸੁਧਾਰ ਲਈ ਜੇਲ੍ਹਾਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਬੰਦੀਆਂ ਨੂੰ ਨਵੇਂ ਕਿੱਤਾ-ਮੁਖੀ ਕੋਰਸ ਕਰਵਾਉਣ ਅਤੇ ਖੇਡਾਂ ਪ੍ਰਤੀ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ।

5/6
ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੇਕਰੀ ਉਤਪਾਦਾਂ ਲਈ ਕੈਦੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਸਮਾਜ ਦੀ ਤਰੱਕੀ ਵਿੱਚ ਹਿੱਸੇਦਾਰ ਬਣ ਸਕਣ।

6/6
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਸਿਖਲਾਈ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਿਤ ਵੀ ਕੀਤਾ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ

Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ

Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 18-12-2024

ਕੀ ਤੁਸੀਂ ਵੀ ਬੜੇ ਮਜ਼ੇ ਨਾਲ ਖਾਂਦੇ ਹੋ ਰੈਡੀ ਟੂ ਈਟ ਸਨੈਕਸ? ਜਾਣ ਲਓ ਇਸ ਨਾਲ ਹੋਣ ਵਾਲੇ ਨੁਕਸਾਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Embed widget