ਪੜਚੋਲ ਕਰੋ

Vaisakhi 2022: ਵਿਸਾਖੀ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ CM ਭਗਵੰਤ ਮਾਨ, ਸੂਬੇ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ, ਵੇਖੋ ਤਸਵੀਰਾਂ

ਮੁੱਖ ਮੰਤਰੀ ਭਗਵੰਤ ਮਾਨ

1/5
Vaisakhi 2022: ਅੱਜ ਪੂਰੇ ਦੇਸ਼ ਵਿੱਚ ਵਿਸਾਖੀ ਦੇ ਤਿਉਹਾਰ ਦੀ ਧੂਮ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ। ਵੇਖੋ ਤਸਵੀਰਾਂ.....

2/5
ਵਿਸਾਖੀ ਦੇ ਸ਼ੁਭ ਦਿਹਾੜੇ 'ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ।

3/5
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

4/5
ਦੇਸ਼ 'ਚ 14 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦਿਨ ਹਰ ਕੋਈ ਇੱਕ ਦੂਜੇ ਨੂੰ ਵਿਸਾਖੀ ਦੀ ਵਧਾਈ ਦਿੰਦਾ ਹੈ।

5/5
ਇਸ ਦੌਰਾਨ ਉਹਨਾਂ ਨਾਲ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਵੀ ਮੌਜੂਦ ਰਹੇ।

ਹੋਰ ਜਾਣੋ ਪੰਜਾਬ

View More
Advertisement
Advertisement
Advertisement

ਟਾਪ ਹੈਡਲਾਈਨ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ

EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…

Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 

ABP Premium

ਵੀਡੀਓਜ਼

Bathinda Clash| ਪਿੰਡ ਦੀ ਹੀ ਔਰਤ ਨਾਲ ਕਰਵਾਇਆ ਸੀ ਵਿਆਹ, ਪੂਰੇ ਪਰਿਵਾਰ 'ਤੇ ਹਮਲਾBhagwant Mann| 'ਉਹ ਡਰੀ ਜਾਂਦੇ ਕਿਉਂਕਿ ਹੁਣ ਪਰਚੇ ਪੈਣਗੇ'Tarn Taran Firing| ਗੈਂਗਸਟਰਾਂ ਨੇ ਦੁਕਾਨਦਾਰ 'ਤੇ ਗੋਲੀਆਂ ਚਲਾਈਆਂBhagwant Mann| 'ਇੱਕ ਵਿਹਲਾ ਹੋ ਗਿਆ ਇੱਕ 13 ਤਰੀਕ ਨੂੰ ਵਿਹਲਾ ਹੋ ਜਾਵੇਗਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ

Horoscope Today: ਰਿਸ਼ਭ ਵਾਲਿਆਂ ਨੂੰ ਮਿਲ ਸਕਦਾ ਧੋਖਾ ਅਤੇ ਕਰਕ ਵਾਲੇ ਵਿਵਾਦ ਤੋਂ ਬਚੇ ਰਹਿਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (3-07-2024)

Ginger Water : ਤੁਸੀਂ ਵੀ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਖਾਲੀ ਪੇਟ ਆਹ ਪਾਣੀ ਦੇ ਪੀਣ ਦੇ ਹਨ ਫਾਇਦੇ

Embed widget