ਪੜਚੋਲ ਕਰੋ
Vaisakhi 2023: ਸਖਤ ਸੁਰੱਖਿਆ ਪਹਿਰੇ ਹੇਠ ਵਿਸਾਖੀ! ਗਿਆਨੀ ਰਘਬੀਰ ਸਿੰਘ ਦਾ ਵੱਡਾ ਇਲਜ਼ਾਮ
ਅੱਜ ਪੰਜਾਬ ਵਿੱਚ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਵਿਸਾਖੀ ਮੇਲੇ ਵਿੱਚ ਐਂਤਕੀ ਪਹਿਲਾਂ ਨਾਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ।
Punjab Police
1/10

ਅੱਜ ਪੰਜਾਬ ਵਿੱਚ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਵਿਸਾਖੀ ਮੇਲੇ ਵਿੱਚ ਐਂਤਕੀ ਪਹਿਲਾਂ ਨਾਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰੀ ਪੁਲਿਸ ਫੋਰਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।
2/10

ਮੇਲੇ ਵਿੱਚ ਸਮਾਜ ਵਿਰੋਧੀ ਅਨਸਰਾਂ ਉਪਰ ਅੱਖ ਰੱਖਣ ਲਈ ਖੁਫ਼ੀਆ ਤੰਤਰ ਤੇ ਚਿੱਟ ਕੱਪੜੀ ਪੁਲਿਸ ਸਰਗਰਮ ਹਨ।
Published at : 14 Apr 2023 11:47 AM (IST)
ਹੋਰ ਵੇਖੋ





















