ਪੜਚੋਲ ਕਰੋ

ਪੰਜਾਬੀ ਰਹਿਣ ਸਾਵਧਾਨ! ਮੌਸਮ ਵਿਭਾਗ ਵੱਲੋਂ 20 ਦਸੰਬਰ ਨੂੰ ਮੀਂਹ ਸਣੇ ਠੰਡ ਲੈ ਕੇ ਵੱਡੀ ਭਵਿੱਖਬਾਣੀ

ਪੰਜਾਬ ਅਤੇ ਚੰਡੀਗੜ੍ਹ 'ਚ ਪਹਾੜਾਂ ਵੱਲੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਭਾਵੇਂ ਇਸ ਵੇਲੇ ਠੰਡ ਤੋਂ ਕੁੱਝ ਰਾਹਤ ਹੈ ਪਰ ਆਉਣ ਵਾਲੇ ਦਿਨਾਂ 'ਚ ਸ਼ਹਿਰ 'ਚ ਠੰਡ ਦੇ ਨਾਲ-ਨਾਲ ਹਲਕੀ ਬਾਰਸ਼ ਵੀ ਹੋ ਸਕਦੀ ਹੈ।

image source twitter

1/7
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਹਾੜਾਂ ਵੱਲੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਰਾਤ ਦੇ ਤਾਪਮਾਨ ਵਿੱਚ 0.1 ਡਿਗਰੀ ਤੱਕ ਦੀ ਕਮੀ ਆਈ ਹੈ, ਹਾਲਾਂਕਿ ਇਹ ਅਜੇ ਵੀ ਆਮ ਤੋਂ ਉੱਪਰ ਬਣਿਆ ਹੋਇਆ ਹੈ। ਸਭ ਤੋਂ ਘੱਟ ਤਾਪਮਾਨ ਆਦਮਪੁਰ ਵਿੱਚ 4.8 ਡਿਗਰੀ ਦਰਜ ਕੀਤਾ ਗਿਆ। ਅੱਜ ਰਾਤ ਤੋਂ ਇੱਕ ਵੈਸਟਨ ਡਿਸਟਰਬਨ ਵੀ ਸਰਗਰਮ ਹੋ ਰਿਹਾ ਹੈ।

2/7
ਮੌਸਮ ਵਿਭਾਗ ਵੱਲੋਂ 19 ਤੋਂ 21 ਦਸੰਬਰ ਤੱਕ ਸੰਘਣੇ ਕੋਹਰੇ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਧੁੰਦ ਕਾਰਨ ਫਰੀਦਕੋਟ ਅਤੇ ਬਠਿੰਡਾ ਵਿੱਚ ਵਿਜ਼ੀਬਿਲਟੀ ਸਿਰਫ਼ 20 ਤੋਂ 40 ਮੀਟਰ ਦਰਜ ਕੀਤੀ ਗਈ। 20 ਦਸੰਬਰ ਨੂੰ ਕੁਝ ਥਾਵਾਂ ‘ਤੇ ਹਲਕੀ ਵਰਖਾ ਹੋਣ ਦੀ ਸੰਭਾਵਨਾ ਵੀ ਬਣ ਰਹੀ ਹੈ।

3/7
ਭਾਵੇਂ ਇਸ ਵੇਲੇ ਠੰਡ ਤੋਂ ਕੁੱਝ ਰਾਹਤ ਹੈ ਪਰ ਆਉਣ ਵਾਲੇ ਦਿਨਾਂ 'ਚ ਸ਼ਹਿਰ 'ਚ ਠੰਡ ਦੇ ਨਾਲ-ਨਾਲ ਹਲਕੀ ਬਾਰਸ਼ ਵੀ ਹੋ ਸਕਦੀ ਹੈ। ਆਉਣ ਵਾਲੇ ਦਿਨਾਂ 'ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਪੂਰੇ ਉੱਤਰੀ ਭਾਰਤ 'ਚ ਮੌਸਮ ਬਦਲ ਜਾਵੇਗਾ।

4/7
18 ਤੋਂ 22 ਦਸੰਬਰ ਤੱਕ ਇਹ ਸਿਸਟਮ ਪਹਾੜਾਂ 'ਚ ਬਰਫ਼ਬਾਰੀ ਅਤੇ ਮੀਂਹ, ਬੱਦਲਵਾਈ ਅਤੇ ਮੈਦਾਨੀ ਇਲਾਕਿਆਂ 'ਚ ਠੰਡੀਆਂ ਹਵਾਵਾਂ ਲਿਆਵੇਗਾ। 20 ਦਸੰਬਰ ਨੂੰ ਹਲਕੀ ਬੂੰਦਾਬਾਂਦੀ ਵੀ ਹੋ ਸਕਦੀ ਹੈ।

5/7
ਇਸ ਸਮੇਂ ਦੌਰਾਨ ਤਾਪਮਾਨ ਡਿੱਗੇਗਾ, ਜਿਸ ਨਾਲ ਠੰਡ ਵਧੇਗੀ। ਇਸ ਲਈ ਮੌਸਮ ਵਿਭਾਗ ਵਲੋਂ ਲੋਕਾਂ ਨੂੰ ਖ਼ਾਸ ਕਰਕੇ ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਠੰਡ ਤੋਂ ਬਚ ਕੇ ਰਹਿਣ ਦੀ ਸਲਾਹ ਦਿੱਤੀ ਗਈ ਹੈ।

6/7
ਵਿਭਾਗ ਦਾ ਕਹਿਣਾ ਹੈ ਕਿ ਠੰਡ ਦੌਰਾਨ ਲੋਕਾਂ ਨੂੰ ਗਰਮ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ ਅਤੇ ਆਪਣੇ ਖਾਣ-ਪੀਣ ਦਾ ਧਿਆਨ ਰੱਖਣਾ ਚਾਹੀਦਾ ਹੈ।

7/7
ਇਸ ਸਮੇਂ ਦੌਰਾਨ ਚੰਡੀਗੜ੍ਹ ਸਮੇਤ ਟ੍ਰਾਈਸਿਟੀ ਦਾ ਤਾਪਮਾਨ ਲਗਭਗ 24 ਡਿਗਰੀ ਸੈਲਸੀਅਸ ਹੈ ਪਰ 20 ਦਸੰਬਰ ਤੋਂ ਬਾਅਦ ਤਾਪਮਾਨ ਘੱਟ ਜਾਵੇਗਾ। ਵੈਸਟਨ ਡਿਸਟਰਬਨ ਦੇ ਇਸ ਦੌਰ ਦੇ ਖਤਮ ਹੋਣ ਤੋਂ ਬਾਅਦ ਤਾਪਮਾਨ ਘੱਟ ਜਾਵੇਗਾ ਅਤੇ ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਖੇਤਰਾਂ 'ਚ ਧੁੰਦ ਸ਼ੁਰੂ ਹੋਵੇਗੀ।

ਹੋਰ ਜਾਣੋ ਪੰਜਾਬ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ  ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget