ਪੜਚੋਲ ਕਰੋ
ਮੌਸਮ ਵਿਭਾਗ ਨੇ ਜਾਰੀ ਕੀਤੀ ਨਵੀਂ ਭਵਿੱਖਬਾਣੀ...ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ! 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਮੌਸਮ ਵਿਭਾਗ ਨੇ ਮੀਂਹ ਅਤੇ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਐਤਵਾਰ ਸਵੇਰੇ ਧੁੰਦ ਪਈ, ਜਿਸ ਨਾਲ ਕਈ ਇਲਾਕਿਆਂ ’ਚ ਵਿਜ਼ੀਬਿਲਟੀ ਜ਼ੀਰੋ ਰਹੀ। ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਨੇ 2 ਫਰਵਰੀ ਨੂੰ ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ..
image source twitter
1/5

ਮੌਸਮ ਵਿਭਾਗ ਨੇ ਮੀਂਹ ਅਤੇ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਐਤਵਾਰ ਸਵੇਰੇ ਧੁੰਦ ਪਈ, ਜਿਸ ਨਾਲ ਕਈ ਇਲਾਕਿਆਂ ’ਚ ਵਿਜ਼ੀਬਿਲਟੀ ਜ਼ੀਰੋ ਰਹੀ। ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਨੇ 2 ਫਰਵਰੀ ਨੂੰ ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
2/5

ਇਸ ਦੇ ਨਾਲ ਹੀ ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਹਵਾ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੇ ਵਿਚਕਾਰ ਹੋ ਸਕਦੀ ਹੈ
Published at : 02 Feb 2026 03:32 PM (IST)
ਹੋਰ ਵੇਖੋ
Advertisement
Advertisement





















