ਪੜਚੋਲ ਕਰੋ

ਪੰਜਾਬ ’ਚ ਮੌਸਮ ਨੇ ਬਦਲਿਆ ਮਿਜਾਜ਼, ਹਨੇਰੀ-ਤੂਫਾਨ ਨੂੰ ਲੈਕੇ ਤਿੰਨ ਦਿਨਾਂ ਲਈ ਅਲਰਟ; ਜਾਣੋ ਮੌਸਮ ਦਾ ਹਾਲ

ਪੰਜਾਬ ਵਿੱਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਕਰਵਟ ਲੈ ਲਈ ਅਤੇ ਕਈ ਜ਼ਿਲ੍ਹਿਆਂ ਵਿੱਚ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਪੰਜਾਬ ਵਿੱਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਕਰਵਟ ਲੈ ਲਈ ਅਤੇ ਕਈ ਜ਼ਿਲ੍ਹਿਆਂ ਵਿੱਚ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

Weather Update in Punjab

1/5
ਪੰਜਾਬ ਵਿੱਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਕਰਵਟ ਲੈ ਲਈ ਅਤੇ ਕਈ ਜ਼ਿਲ੍ਹਿਆਂ ਵਿੱਚ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 19 ਜੂਨ ਤੋਂ 21 ਜੂਨ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ

2/5
ਇਸ ਨਾਲ ਭਿਆਨਕ ਗਰਮੀ ਅਤੇ ਨਮੀਂ ਤੋਂ ਰਾਹਤ ਮਿਲਣ ਦੀ ਉਮੀਦ ਹੈ, ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਮੀਂਹ ਅਤੇ ਬੱਦਲਾਂ ਦੀ ਗਤੀ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ ਜਿਸ ਨਾਲ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ।
ਇਸ ਨਾਲ ਭਿਆਨਕ ਗਰਮੀ ਅਤੇ ਨਮੀਂ ਤੋਂ ਰਾਹਤ ਮਿਲਣ ਦੀ ਉਮੀਦ ਹੈ, ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਮੀਂਹ ਅਤੇ ਬੱਦਲਾਂ ਦੀ ਗਤੀ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ ਜਿਸ ਨਾਲ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ।
3/5
ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਤਾਜ਼ਾ ਮੌਸਮ ਅਪਡੇਟਾਂ ਦੀ ਨਿਗਰਾਨੀ ਕਰਨ ਅਤੇ ਖਰਾਬ ਮੌਸਮ ਦੌਰਾਨ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਵਿਭਾਗ ਦੇ ਅਨੁਸਾਰ, ਸੂਬੇ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ।

4/5
ਇਸ ਦੇ ਬਾਵਜੂਦ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਸੈਲਸੀਅਸ ਵਧਿਆ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ।
ਇਸ ਦੇ ਬਾਵਜੂਦ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਸੈਲਸੀਅਸ ਵਧਿਆ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ।
5/5
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 42.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਮੌਸਮ ਹੋਰ ਬਦਲੇਗਾ ਅਤੇ ਬਾਰਿਸ਼ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 42.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਮੌਸਮ ਹੋਰ ਬਦਲੇਗਾ ਅਤੇ ਬਾਰਿਸ਼ ਦੀਆਂ ਗਤੀਵਿਧੀਆਂ ਵਧ ਸਕਦੀਆਂ ਹਨ।

ਹੋਰ ਜਾਣੋ ਪੰਜਾਬ

Advertisement

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Advertisement

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP  vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget