ਪੜਚੋਲ ਕਰੋ

ਪੰਜਾਬ-ਚੰਡੀਗੜ੍ਹ 'ਚ ਪਵੇਗਾ ਮੀਂਹ, ਡਿੱਗਿਆ ਤਾਪਮਾਨ; ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ

Weather Update in Punjab

1/5
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

2/5
ਮਾਨਸੂਨ ਸੀਜ਼ਨ 'ਚ ਹੁਣ ਤੱਕ 34 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ 'ਚ ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ।

3/5
ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਲੁਧਿਆਣਾ, ਸੰਗਰੂਰ ਅਤੇ ਫ਼ਤਹਿਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ।

4/5
6 ਸਤੰਬਰ ਤੱਕ ਪੰਜਾਬ-ਚੰਡੀਗੜ੍ਹ 'ਚ ਕੁਝ ਥਾਵਾਂ 'ਤੇ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੀਂਹ ਕੁਝ ਇਲਾਕਿਆਂ ਤੱਕ ਸੀਮਤ ਰਹਿ ਸਕਦਾ ਹੈ। ਮੌਜੂਦਾ ਸਮੇਂ 'ਚ ਮਾਨਸੂਨ ਦਾ ਟ੍ਰਫ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਝਾਰਖੰਡ ਤੋਂ ਹੋ ਕੇ ਉੱਤਰ-ਪੂਰਬ ਵੱਲ ਵੱਧ ਰਿਹਾ ਹੈ। ਉੱਤਰੀ ਹਰਿਆਣਾ 'ਤੇ ਚੱਕਰਵਾਤੀ ਚੱਕਰ ਕਮਜ਼ੋਰ ਹੋ ਗਿਆ ਹੈ।

5/5
ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1,641.2 ਫੁੱਟ ਹੈ, ਜਦੋਂ ਕਿ ਇਸਦੀ FRL ਸੀਮਾ 1,680 ਫੁੱਟ ਹੈ। ਪੌਂਗ ਡੈਮ ਦਾ ਪਾਣੀ ਦਾ ਪੱਧਰ 1,371.16 ਫੁੱਟ ਹੈ ਅਤੇ ਇਸ ਦੀ FRL ਸੀਮਾ 1,390 ਫੁੱਟ ਹੈ। ਦੋਵਾਂ ਡੈਮਾਂ ਵਿੱਚ ਪਾਣੀ ਦਾ ਪੱਧਰ ਅਜੇ ਵੀ ਨਿਰਧਾਰਤ ਸੀਮਾ ਤੋਂ ਹੇਠਾਂ ਹੈ।

ਹੋਰ ਜਾਣੋ ਖ਼ਬਰਾਂ

Advertisement

ਟਾਪ ਹੈਡਲਾਈਨ

Police Officers Transferred: ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...

Punjab News: ਮਾਹੌਲ ਵਿਗੜਿਆ ਤਾਂ ਅੰਮ੍ਰਿਤਪਾਲ ਨੂੰ ਤੁਰੰਤ ਲੈ ਜਾਏਗੀ ਪੁਲਿਸ, ਅਦਾਲਤ ਨੇ ਕਿਹਾ- ਸੰਭਾਵਨਾ ਹੋਈ ਤਾਂ ਸਿੱਧਾ ਪੰਜਾਬ ਤੋਂ ਬਾਹਰ...
ਮਾਹੌਲ ਵਿਗੜਿਆ ਤਾਂ ਅੰਮ੍ਰਿਤਪਾਲ ਨੂੰ ਤੁਰੰਤ ਲੈ ਜਾਏਗੀ ਪੁਲਿਸ, ਅਦਾਲਤ ਨੇ ਕਿਹਾ- ਸੰਭਾਵਨਾ ਹੋਈ ਤਾਂ ਸਿੱਧਾ ਪੰਜਾਬ ਤੋਂ ਬਾਹਰ...
Officer Suspend: ਸੂਬਾ ਸਰਕਾਰ ਵੱਲੋਂ ਸਖ਼ਤ ਐਕਸ਼ਨ, IFS ਅਫ਼ਸਰ ਸਸਪੈਂਡ, FIR ਵੀ ਹੋਏਗੀ ਦਰਜ, ਜਾਣੋ ਪੂਰਾ ਮਾਮਲਾ...
ਸੂਬਾ ਸਰਕਾਰ ਵੱਲੋਂ ਸਖ਼ਤ ਐਕਸ਼ਨ, IFS ਅਫ਼ਸਰ ਸਸਪੈਂਡ, FIR ਵੀ ਹੋਏਗੀ ਦਰਜ, ਜਾਣੋ ਪੂਰਾ ਮਾਮਲਾ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...

ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ

Embed widget