ਪੜਚੋਲ ਕਰੋ
ਜਾਣੋ ਕੌਣ ਹੈ YouTuber Jasbir Singh? ਜਿਸ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਚੁੱਕਿਆ
ਏਜੰਸੀਆਂ ਯੂਟਿਊਬਰਾਂ ਦੇ ਸੋਸ਼ਲ ਮੀਡੀਆ ਅਕਾਊਂਟ ਖੰਗਾਲ ਰਹੀਆਂ ਹਨ। ਹੁਣ ਪੰਜਾਬ ਪੁਲਿਸ ਨੇ ਯੂਟਿਊਬਰ ਜਸਬੀਰ ਸਿੰਘ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਾਹਲਾਂ ਦਾ ਰਹਿਣ ਵਾਲ
https://www.facebook.com/jaanmahal
1/6

ਜੋਤੀ ਮਲਹੋਤਰਾ ਮਗਰੋਂ ਯੂਟਿਊਬਰਾਂ ਦੀ ਸ਼ਾਮਤ ਆ ਗਈ ਹੈ। ਏਜੰਸੀਆਂ ਯੂਟਿਊਬਰਾਂ ਦੇ ਸੋਸ਼ਲ ਮੀਡੀਆ ਅਕਾਊਂਟ ਖੰਗਾਲ ਰਹੀਆਂ ਹਨ। ਹੁਣ ਪੰਜਾਬ ਪੁਲਿਸ ਨੇ ਯੂਟਿਊਬਰ ਜਸਬੀਰ ਸਿੰਘ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
2/6

Jasbir Singh ਰੂਪਨਗਰ ਦੇ ਪਿੰਡ ਮਾਹਲਾਂ ਦਾ ਰਹਿਣ ਵਾਲਾ ਹੈ ਤੇ ਉਸ ਦੇ ਯੂਟਿਊਬ ਚੈਨਲ 'ਜਾਨ ਮਾਹਲ' 'ਤੇ 10 ਲੱਖ ਤੋਂ ਵੱਧ ਸਬਸਕ੍ਰਾਈਬਰ ਹਨ। ਉਹ ਤਿੰਨ ਵਾਰ ਪਾਕਿਸਤਾਨ ਜਾ ਚੁੱਕਾ ਹੈ।
Published at : 04 Jun 2025 02:17 PM (IST)
ਹੋਰ ਵੇਖੋ





















