ਯੂਥ ਅਕਾਲੀ ਆਗੂ ਵਿੱਕੀ ਮਿੱਡੂ ਖੇੜਾ ਦਾ ਗੋਲੀਆਂ ਮਾਰ ਕੀਤਾ ਕਤਲ
ਯੂਥ ਅਕਾਲੀ ਆਗੂ ਵਿੱਕੀ ਮਿੱਡੂ ਖੇੜਾ ਦਾ ਮੁਹਾਲੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
Download ABP Live App and Watch All Latest Videos
View In Appਯੂਥ ਅਕਾਲੀ ਆਗੂ ਵਿੱਕੀ ਮਿੱਡੂ ਖੇੜਾ ਦਾ ਮੁਹਾਲੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਵਿੱਕੀ ਮਿੱਡੂ ਖੇੜਾ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਜਾਣਕਾਰੀ ਅਨੁਸਾਰ 4 ਅਣਪਛਾਤੇ ਨੌਜਵਾਨਾਂ ਨੇ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂ ਖੇੜਾ ‘ਤੇ ਫ਼ਾਇਰਿੰਗ ਕੀਤੀ
ਜਿਸ ਤੋਂ ਬਾਅਦ ਜ਼ਖ਼ਮੀ ਨੌਜਵਾਨ ਨੂੰ ਸੈਕਟਰ – 71 ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।
ਮੁਹਾਲੀ ਦੇ ਸੈਕਟਰ 71 ਵਿੱਚ ਗੋਲੀਆਂ ਮਾਰ ਕੇ ਮਿੱਡੂ ਖੇੜਾ ਦਾ ਕਤਲ ਕਰ ਦਿੱਤਾ ਗਿਆ।
SOI (ਸਟੂਡੈਂਟ ਵਿੰਗ ਆਫ਼ ਇੰਡੀਆ) ਚੰਡੀਗੜ੍ਹ ਜ਼ੋਨ ਦੇ ਪ੍ਰਧਾਨ ਵੀ ਰਹੇ ਸੀ।
ਮੁਹਾਲੀ ਦੇ ਐਸਐਸਪੀ IPS ਸਤਿੰਦਰ ਸਿੰਘ ਵੀ ਮੌਕੇ ਤੇ ਪਹੰਚੇ।
ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਆਪ ਮੌਕੇ ‘ਤੇ ਪਹੁੰਚੇ ਅਤੇ ਆਸ ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਨੂੰ ਖੰਘਾਲਿਆ ਜਾ ਰਿਹਾ ਹੈ।
ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਸੂਬੇ ਵਿੱਚ ਕਾਨੂੰਨ ਵਿਵਸਥਾ ‘ਤੇ ਮੁੜ ਸਵਾਲ ਉੱਠਣ ਲੱਗੇ ਹਨ।
ਸੁਖਬੀਰ ਬਾਦਲ ਦਾ ਕਾਫੀ ਕਰੀਬੀ ਸੀ ਮਿੱਡੂ ਖੇੜਾ।
image 6
image 7