ਪੜਚੋਲ ਕਰੋ

ਪੰਜਾਬੀ ਗਾਇਕ ਹਰਜੀਤ ਹਰਮਨ ਨੇ ਮਨਾਈ ਕਿਸਾਨਾਂ ਨਾਲ ਵਿਸਾਖੀ, ਤਸਵੀਰਾਂ 'ਚ ਦੇਖੋ ਰੌਣਕਾਂ

Harjeet Harman, Baisakhi, vaisakhi

1/8
ਸੰਗਰੂਰ: ਪੰਜਾਬ ਵਿੱਚ 13 ਅਪ੍ਰੈਲ ਵਿਸਾਖੀ ਦੀ ਧੁੰਮ ਹਰ ਪਾਸੇ ਦੇਖਣ ਨੂੰ ਮਿਲ ਰਹੀ ਹੈ। ਇਸ ਦਾ ਸਿੱਧਾ ਸੰਬੰਧ ਕਿਸਾਨ ਦੀ ਫਸਲ ਨਾਲ ਹੈ। ਦਰਅਸਲ  ਵਿਸਾਖੀ ਵਾਲੇ ਦਿਨ ਤੋਂ ਕਣਕ ਦੀ ਫਸਲ ਦੀ ਕਟਾਈ ਸ਼ੁਰੂ ਹੋ ਜਾਂਦੀ ਹੈ। ਫਸਲ ਕੱਟਣ ਦੀ ਖੁਸ਼ੀ ਵਿੱਚ ਕਿਸਾਨ ਖੇਤਾਂ ਵਿੱਚ ਖੂਬ ਭੰਗੜੇ ਪਾਉਂਦੇ ਹਨ ਤੇ ਖੁਸ਼ੀ ਨਾਲ ਵਿਸਾਖੀ ਮਨਾਉਂਦੇ ਹਨ।

2/8
ਸੰਗਰੂਰ ਖੇਤਾਂ ਵਿੱਚ ਪੰਜਾਬੀ ਕਲਾਕਾਰ ਹਰਜੀਤ ਹਰਮਨ ਨੇ ਵੀ ਕਿਸਾਨਾਂ ਦੇ ਨਾਲ ਜਾ ਕੇ ਉਨ੍ਹਾਂ ਦੀ ਖੁਸ਼ੀ ਨੂੰ ਦੁੱਗਣਾ ਕਰ ਦਿੱਤਾ। ਹਰਜੀਤ ਹਰਮਨ ਨੇ ਆਪਣੀ ਟੀਮ ਦੇ ਨਾਲ ਕਣਕ ਦੀ ਫਸਲ 'ਚ ਖੂਬ ਭੰਗੜਾ ਪਾਇਆ ਤੇ ਉਨ੍ਹਾਂ ਨੇ ਸੁਪਰਹਿਟ ਗੀਤ ਗਾ ਕੇ ਵਿਸਾਖੀ ਦੀ ਖੁਸ਼ੀ ਨੂੰ ਸੰਗੀਤ ਦੇ ਰੰਗ ਵਿੱਚ ਰੰਗ ਦਿੱਤਾ।

3/8
ਉਧਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵੀ ਵਿਸਾਖੀ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਖੇਤਾਂ ਵਿੱਚ ਚਾਰੇ ਪਾਸੇ ਸੋਨੇ ਵਰਗੀ ਕਣਕ ਦੀ ਫਸਲ ਵਿੱਚ ਭੰਗੜਾ ਕਰਦੇ ਕਿਸਾਨਾਂ ਦਾ ਵੱਖਰਾ ਹੀ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ  ਖੁਸ਼ੀ ਮਨਾ ਰਹੇ ਹਾਂ ਤਾਂ ਫਿਰ ਆਪਣੇ ਖੇਤਾਂ ਦੇ ਬਿਨਾਂ ਕੋਈ ਹੋਰ ਚੰਗੀ ਜਗ੍ਹਾ ਨਹੀਂ ਹੋ ਸਕਦੀ।

4/8
ਖੇਤਾਂ ਵਿੱਚ ਹੀ ਆ ਕੇ ਇਹ ਖੁਸ਼ੀ ਮਨਾ ਰਹੇ ਹਨ ਪਰ ਇਸ ਵਾਰ ਜ਼ਿਆਦਾਤਰ ਕਿਸਾਨ ਖੇਤੀਬਾੜੀ ਅੰਦੋਲਨ ਦੇ ਚਲਦੇ ਦਿੱਲੀ ਬਾਰਡਰ 'ਤੇ ਹਨ ਅਤੇ ਇਸ ਵਿੱਚ ਕਿਸਾਨਾਂ ਨੇ ਆਪਣੀ ਇਸ ਖੁਸ਼ੀ ਵਿੱਚ ਕੇਂਦਰ ਸਰਕਾਰ 'ਤੇ ਵੀ ਆਪਣੇ ਹੀ ਅੰਦਾਜ ਵਿੱਚ ਤੰਜ ਕਸੇ।

5/8
ਪੰਜਾਬੀ ਸੰਗੀਤਕਾਰ ਹਰਜੀਤ ਹਰਮਨ ਨੇ ਵੀ ਆਪਣੇ ਗਾਣੀਆਂ ਦੇ ਜ਼ਰੀਏ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਣ ਲਈ ਸਲਾਹ  ਦਿੱਤੀ। ਪੰਜਾਬੀ ਸੰਗੀਤਕਾਰ ਹਰਜੀਤ ਹਰਮਨ ਨੇ ਕਿਹਾ ਕਿਸਾਨਾਂ ਲਈ ਕਣਕ ਦੀ ਫਸਲ ਪੱਕਣ ਤੋਂ ਜ਼ਿਆਦਾ ਖੁਸ਼ੀ ਹੋਰ ਕੋਈ ਨਹੀਂ ਹੁੰਦੀ। ਅੱਜ ਸਾਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਅਸੀਂ ਇਸ ਤਿਉਹਾਰ ਨੂੰ ਕਿਸਾਨਾਂ ਦੇ ਨਾਲ ਉਨ੍ਹਾਂ ਦੇ ਖੇਤਾਂ ਵਿੱਚ ਮਨਾ ਰਹੇ ਹਾਂ।

6/8
ਕਿਸਾਨ ਦਾ ਕਹਿਣਾ ਹੈ ਕਿ ਉਹ 6 ਮਹੀਨੇ ਮਿਹਨਤ ਕਰ ਇਸ ਫਸਲ ਨੂੰ ਪਾਲਦੇ ਹਨ ਅਤੇ ਹੁਣ ਇਹ ਪਕ ਕੇ ਤਿਆਰ ਹੋ ਗਈ ਹੈ। ਹੁਣ ਇਸ ਨੂੰ ਮੰਡੀ ਵਿੱਚ ਵੇਚਣ ਦਾ ਸਮਾਂ ਹੈ। ਉਨ੍ਹਾਂ ਨੂੰ ਇਹੀ ਉਮੀਦ ਹੁੰਦੀ ਹੈ ਕਿ ਹੁਣ ਉਹ ਇਸ ਫਸਲ ਨੂੰ ਵੇਚ ਕੇ ਆਪਣੀ ਜ਼ਰੂਰਤਾਂ ਨੂੰ ਪੂਰੀਆਂ ਕਰਣਗੇ ਅਤੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ਹਾਲੀ ਆਵੇਗੀ। 

7/8
ਸ਼੍ਰੀ ਅਨੰਦਪੁਰ ਸਾਹਿਬ
ਸ਼੍ਰੀ ਅਨੰਦਪੁਰ ਸਾਹਿਬ
8/8
ਸ਼੍ਰੀ ਅਨੰਦਪੁਰ ਸਾਹਿਬ
ਸ਼੍ਰੀ ਅਨੰਦਪੁਰ ਸਾਹਿਬ

ਹੋਰ ਜਾਣੋ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Advertisement
ABP Premium

ਵੀਡੀਓਜ਼

Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KBathinda Clash| ਪਿੰਡ ਦੀ ਹੀ ਔਰਤ ਨਾਲ ਕਰਵਾਇਆ ਸੀ ਵਿਆਹ, ਪੂਰੇ ਪਰਿਵਾਰ 'ਤੇ ਹਮਲਾBhagwant Mann| 'ਉਹ ਡਰੀ ਜਾਂਦੇ ਕਿਉਂਕਿ ਹੁਣ ਪਰਚੇ ਪੈਣਗੇ'Tarn Taran Firing| ਗੈਂਗਸਟਰਾਂ ਨੇ ਦੁਕਾਨਦਾਰ 'ਤੇ ਗੋਲੀਆਂ ਚਲਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Hathras Stampede: 121 ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਕੌਣ? ਜਿਸ ਬਾਬੇ ਦੀ ਸਤਿਸੰਗ 'ਚ ਗਏ ਸ਼ਰਧਾਲੂ, ਹੁਣ ਉਸ ਦੀ ਖੁੱਲ੍ਹੀ ਪੋਲ

Embed widget