ਪੰਜਾਬ ‘ਚ ਖੁੱਲ੍ਹੇ ਧਾਰਮਿਕ ਸਥਾਨ, ਸੰਗਤਾਂ ਦੀ ਸੁਰੱਖਿਆ ਲਈ ਦੇਖੋ ਕੀ ਪ੍ਰਬੰਧ

1/10
2/10
ਕੋਰੋਨਾਵਾਇਰਸ ਦੇ ਚੱਲਦਿਆਂ ਦੇਸ਼ ‘ਚ ਲੱਗੇ ਲੌਕਡਾਊਨ ਨੂੰ ਹਟਾਉਣ ਤੋਂ ਬਾਅਦ ਅਨਲੌਕ-1 ਦੀ ਸ਼ੁਰੂਆਤ ‘ਚ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ ਵੀ ਦੇ ਦਿੱਤੀ ਗਈ ਹੈ।
3/10
4/10
ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ‘ਚ ਵੀ ਸੰਗਤ ਦੀ ਆਮਦ ਨੂੰ ਦੇਖਦਿਆਂ ਪ੍ਰਬੰਧਕਾਂ ਵੱਲੋਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।
5/10
6/10
7/10
8/10
ਹਦਾਇਤਾਂ ਦਾ ਪਾਲਣ ਕਰਵਾਉਣ ਲਈ ਮੁਲਾਜ਼ਮਾਂ ਦੀ ਤਾਇਨਾਤੀ ਵੀ ਕੀਤੀ ਗਈ ਹੈ।
9/10
ਇਸ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ‘ਚ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
10/10
ਸੰਗਤਾਂ ਵੱਲੋਂ ਇੱਕ-ਦੂਸਰੇ ਤੋਂ ਦੂਰੀ ਬਣਾਏ ਰੱਖਣ ਲਈ ਵਿਸ਼ੇਸ਼ ਤੌਰ ‘ਤੇ ਪ੍ਰਬੰਧ ਕੀਤੇ ਗਏ ਹਨ।
Sponsored Links by Taboola