ਪੜਚੋਲ ਕਰੋ

ਸੰਯੁਕਤ ਕਿਸਾਨ ਮੋਰਚਾ ਨੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ, ਮੌਨ ਧਾਰ ਕੇ ਦਿੱਤੀ ਸ਼ਰਧਾਂਜਲੀ

IMG-20210731-WA0044

1/10
ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 304ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਅੱਜ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਨ 'ਸਾਮਰਾਜ ਵਿਰੋਧੀ ਦਿਵਸ' ਵਜੋਂ ਮਨਾਇਆ ਗਿਆ।

2/10
ਦੋ ਮਿੰਟ ਦਾ ਮੌਨ ਧਾਰ ਕੇ ਭਾਵਭਿੰਨੀ ਸ਼ਰਧਾਂਜਲੀ ਦੇਣ ਬਾਅਦ ਸ਼ਹੀਦ ਊਧਮ ਸਿੰਘ ਦੇ ਪ੍ਰਸੰਗ 'ਚ ਕਵੀਸ਼ਰੀਆਂ ਤੇ ਇਨਕਲਾਬੀ ਗੀਤਾਂ ਦਾ ਦੌਰ ਚੱਲਿਆ। ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਸੰਘਰਸ਼ ਤੇ ਕੁਰਬਾਨੀ 'ਤੇ ਚਾਨਣਾ ਪਾਇਆ।

3/10
ਆਗੂਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਿਰਫ ਅੰਗਰੇਜ਼ਾਂ ਤੋਂ 'ਬਦਲਾ' ਲੈਣ ਦੀ ਕਾਰਵਾਈ ਸਮਝਣਾ, ਉਸ ਮਹਾਨ ਇਨਕਲਾਬੀ ਨਾਲ ਬਹੁਤ ਵੱਡੀ ਬੇਇਨਸਾਫ਼ੀ ਹੈ।

4/10
ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਲਿਖਤਾਂ, ਬਿਆਨਾਂ ਤੇ ਸਮੁੱਚੀ ਜ਼ਿੰਦਗੀ ਉਪਰ ਸਰਸਰੀ ਨਜ਼ਰ ਮਾਰਿਆਂ ਵੀ ਸਪੱਸ਼ਟ ਹੋ ਜਾਂਦਾ ਹੈ ਕਿ ਉਨ੍ਹਾਂ ਨੇ ਤਾਉਮਰ ਸਾਮਰਾਜ ਦਾ ਵਿਰੋਧ ਕੀਤਾ। ਉਹ ਵੀ, ਸ਼ਹੀਦ ਭਗਤ ਸਿੰਘ ਵਾਂਗ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਖਤਮ ਹੋਣ ਤੱਕ ਸਾਮਰਾਜ ਵਿਰੁੱਧ ਲੜਾਈ ਜਾਰੀ ਰੱਖਣ ਦੇ ਹਾਮੀ ਸਨ।

5/10
ਇਸੇ ਲਈ ਸੰਯਕੁਤ ਕਿਸਾਨ ਮੋਰਚੇ ਨੇ ਉਨ੍ਹਾਂ ਦੇ ਸ਼ਹੀਦੀ ਦਿਵਸ ਨੂੰ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਉਣ ਲਈ ਚੁਣਿਆ।

6/10
ਕਿਸਾਨ ਆਗੂਆਂ ਨੇ ਕਿਹਾ ਇਸ ਮੌਕੇ ਅਸੀਂ ਆਪਣੇ ਅਹਿਦ ਨੂੰ ਫਿਰ ਤੋਂ ਦੁਹਰਾਉਂਦੇ ਹਾਂ ਕਿ ਸਾਮਰਾਜੀ ਕੰਪਨੀਆਂ ਦੇ ਨਿਰਦੇਸ਼ਾਂ ਅਨੁਸਾਰ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ ਆਪਣਾ ਸੰਘਰਸ਼ ਜਾਰੀ ਰੱਖਾਂਗੇ।

7/10
ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਯੂਪੀ 'ਚ ਬੀਜੇਪੀ ਦੇ ਪ੍ਰਮਾਣਿਤ ਟਵਿੱਟਰ ਹੈਂਡਲ ਰਾਹੀਂ ਇੱਕ ਕਾਰਟੂਨ ਨਸ਼ਰ ਕੀਤਾ ਗਿਆ ਜਿਸ ਵਿੱਚ  ਕਿਸਾਨ ਅੰਦੋਲਨਕਾਰੀਆਂ ਨੂੰ 'ਚਮੜੀ ਉਧੇੜ ਦੇਣ' ਤੱਕ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।

8/10
ਆਗੂਆਂ ਨੇ ਕਿਹਾ ਕਿ ਕਿਸਾਨ ਯੂਪੀ ਸਰਕਾਰ ਤੇ ਬੀਜੇਪੀ ਦੀਆਂ ਗਿੱਦੜ-ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।

9/10
ਉਹ ਅਗਲੇ ਮਹੀਨਿਆਂ ਦੌਰਾਨ ਆਪਣਾ ਅੰਦੋਲਨ ਯੂਪੀ ਤੇ ਉਤਰਾਖੰਡ ਸੂਬਿਆਂ ਵਿੱਚ ਪੂਰੀ ਮਜਬੂਤੀ ਨਾਲ ਅੱਗੇ ਵਧਾਉਣਗੇ।

10/10
ਅਜਿਹੀਆਂ ਘਟੀਆ ਤੇ ਗੈਰ-ਇਖਲਾਕੀ ਧਮਕੀਆਂ, ਕਿਸਾਨ ਅੰਦੋਲਨ ਮੂਹਰੇ ਬੇਬਸ ਹੋ ਚੁੱਕੀ ਸਰਕਾਰ ਦੀ ਬੌਖਲਾਹਟ ਦੀਆਂ ਨਿਸ਼ਾਨੀਆਂ ਹਨ।

Photo Gallery

View More
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬੀ ਗਾਇਕ ਸਰਤਾਜ ਦੇ ਨਾਮ 'ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, ਨੋਟੀਫਿਕੇਸ਼ਨ ਜਾਰੀ

ਕੇਂਦਰ ਦੀ ਭਾਜਪਾ ਨੇ ਟੇਕੇ ਗੋਡੇ ! PU ਸੈਨੇਟ ਭੰਗ ਕਰਨ ਦਾ ਨੋਟਿਫਿਕੇਸ਼ਨ ਕੀਤਾ ਰੱਦ, PU 'ਤੇ ਰਹੇਗਾ ਪੰਜਾਬ ਦਾ ਹੱਕ-ਆਪ

ਹਰਿਆਣਾ ਦੀ ਵੋਟਰ ਸੂਚੀ ਵਿੱਚ ਬ੍ਰਾਜ਼ੀਲੀ ਮਾਡਲ ਦਾ ਨਾਮ, 22 ਵਾਰ ਪਾਈ ਵੋਟ, ਰਾਹੁਲ ਗਾਂਧੀ ਨੇ 'ਵੋਟ ਚੋਰੀ' ਬਾਰੇ ਕੀਤਾ ਵੱਡਾ ਦਾਅਵਾ

ਕਾਰਤਿਕ ਪੂਰਨਿਮਾ 'ਤੇ ਕਿੰਨੇ ਵਜੇ ਚੜ੍ਹੇਗਾ ਚੰਦਰਮਾ, ਜਾਣ ਲਓ ਸਹੀ ਸਮਾਂ

ਵੀਡੀਓਜ਼

DIG ਭੁੱਲਰ ਮਾਮਲੇ ਚ ਵੱਡਾ ਖੁਲਾਸਾ , ਪਟਿਆਲਾ 'ਚ ਵੀ ਮਿਲੀ ਜਾਇਦਾਦ ?
ਦਿਲਜੀਤ ਵੱਲ ਸੁੱਟੀ ਐਨਕ , ਦੋਸਾਂਝਾਵਾਲੇ ਨੇ ਦੇ ਦਿੱਤੀ ਘੈਂਟ ਸਲਾਹ
ਚੰਨੀ ਦਾ ਕੇਂਦਰ ਤੇ ਹਮਲਾ , ਪੰਜਾਬ ਤੋਂ PU ਨੂੰ ਵੱਖ ਕਰਨ ਦੀ ਹੈ ਸਾਜਿਸ਼
ਪਹਿਲੀ ਵਾਰ ਕੋਈ ਟ੍ਰੈਵਲ ਏਜੰਟ ਆਇਆ ਸਾਹਮਣੇ, ਕਹਿੰਦਾ ਮੇਰਾ ਕੋਈ ਕਸੂਰ ਨਹੀਂ
ਪੰਜਾਬ ਕੈਬਨਿਟ ਦੀ ਬਰਨਾਲਾ ਨਗਰ ਕੌਂਸਲ ਨੂੰ,  ਨਗਰ ਨਿਗਮ 'ਚ ਤਬਦੀਲ ਕਰਨ ਲਈ ਹਰੀ ਝੰਡੀ
Advertisement

ਫੋਟੋਗੈਲਰੀ

Advertisement
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬੀ ਗਾਇਕ ਸਰਤਾਜ ਦੇ ਨਾਮ 'ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, ਨੋਟੀਫਿਕੇਸ਼ਨ ਜਾਰੀ
ਪੰਜਾਬੀ ਗਾਇਕ ਸਰਤਾਜ ਦੇ ਨਾਮ 'ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, ਨੋਟੀਫਿਕੇਸ਼ਨ ਜਾਰੀ
ਕੇਂਦਰ ਦੀ ਭਾਜਪਾ ਨੇ ਟੇਕੇ ਗੋਡੇ ! PU ਸੈਨੇਟ ਭੰਗ ਕਰਨ ਦਾ ਨੋਟਿਫਿਕੇਸ਼ਨ ਕੀਤਾ ਰੱਦ, PU 'ਤੇ ਰਹੇਗਾ ਪੰਜਾਬ ਦਾ ਹੱਕ-ਆਪ
ਕੇਂਦਰ ਦੀ ਭਾਜਪਾ ਨੇ ਟੇਕੇ ਗੋਡੇ ! PU ਸੈਨੇਟ ਭੰਗ ਕਰਨ ਦਾ ਨੋਟਿਫਿਕੇਸ਼ਨ ਕੀਤਾ ਰੱਦ, PU 'ਤੇ ਰਹੇਗਾ ਪੰਜਾਬ ਦਾ ਹੱਕ-ਆਪ
ਹਰਿਆਣਾ ਦੀ ਵੋਟਰ ਸੂਚੀ ਵਿੱਚ ਬ੍ਰਾਜ਼ੀਲੀ ਮਾਡਲ ਦਾ ਨਾਮ, 22 ਵਾਰ ਪਾਈ ਵੋਟ, ਰਾਹੁਲ ਗਾਂਧੀ ਨੇ 'ਵੋਟ ਚੋਰੀ' ਬਾਰੇ ਕੀਤਾ ਵੱਡਾ ਦਾਅਵਾ
ਹਰਿਆਣਾ ਦੀ ਵੋਟਰ ਸੂਚੀ ਵਿੱਚ ਬ੍ਰਾਜ਼ੀਲੀ ਮਾਡਲ ਦਾ ਨਾਮ, 22 ਵਾਰ ਪਾਈ ਵੋਟ, ਰਾਹੁਲ ਗਾਂਧੀ ਨੇ 'ਵੋਟ ਚੋਰੀ' ਬਾਰੇ ਕੀਤਾ ਵੱਡਾ ਦਾਅਵਾ
ਕਾਰਤਿਕ ਪੂਰਨਿਮਾ 'ਤੇ ਕਿੰਨੇ ਵਜੇ ਚੜ੍ਹੇਗਾ ਚੰਦਰਮਾ, ਜਾਣ ਲਓ ਸਹੀ ਸਮਾਂ
ਕਾਰਤਿਕ ਪੂਰਨਿਮਾ 'ਤੇ ਕਿੰਨੇ ਵਜੇ ਚੜ੍ਹੇਗਾ ਚੰਦਰਮਾ, ਜਾਣ ਲਓ ਸਹੀ ਸਮਾਂ
Punjab News: 'ਆਪ' ਤੋਂ ਰਾਜ ਸਭਾ ਮੈਂਬਰ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ, ਰਾਜਪੁਰਾ GT ਰੋਡ 'ਤੇ ਕਾਰ ਨੇ ਮਾਰੀ ਜ਼ਬਰਦਸਤ ਟੱਕਰ, ਫਿਰ...
'ਆਪ' ਤੋਂ ਰਾਜ ਸਭਾ ਮੈਂਬਰ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ, ਰਾਜਪੁਰਾ GT ਰੋਡ 'ਤੇ ਕਾਰ ਨੇ ਮਾਰੀ ਜ਼ਬਰਦਸਤ ਟੱਕਰ, ਫਿਰ...
Instagram ਜਾਂ YouTube...., ਕਿਸ ਤੋਂ ਹੁੰਦੀ ਹੈ ਜ਼ਿਆਦਾ ਕਮਾਈ ?

IND vs SA Test Squad: ਵਾਪਸੀ ਦੇ ਲਈ ਤਿਆਰ ਰਿਸ਼ਭ ਪੰਤ, ਸਾਉਥ ਅਫਰੀਕਾ ਦੇ ਖਿਲਾਫ ਟੀਮ ਦਾ ਐਲਾਨ

ਵਿਜੇ ਜਵੈਲਰ ਡਕੈਤੀ ਦਾ ਖੁੱਲ੍ਹਿਆ ਭੇਤ! ਪੁਲਿਸ ਨੇ ਸੋਨਾ ਬਰਾਮਦ ਕੀਤਾ, ਮੁਲਜ਼ਮ ਗ੍ਰਿਫ਼ਤਾਰ

Embed widget