ਪੜਚੋਲ ਕਰੋ
ਅਮਰੀਕੀਆਂ ਨਾਲ ਸਿੱਖਾਂ ਨੇ ਵੀ ਮਨਾਇਆ ਆਜ਼ਾਦੀ ਦਿਹਾੜਾ, ਦੇਖੋ ਸ਼ਾਨਦਾਰ ਤਸਵੀਰਾਂ
Picture-GroupPicture
1/12

ਅਮਰੀਕਾ ਦੇ ਇਤਿਹਾਸ ਵਿੱਚ 4 ਜੁਲਾਈ ਦਾ ਦਿਨ ਬਹੁਤ ਹੀ ਮਹੱਤਵਪੂਰਨ ਹੈ। ਇਸ ਦਿਨ 1776 ਵਿੱਚ ਅਮਰੀਕਾ ਨੂੰ ਬਰਤਾਨੀਆ ਤੋਂ ਆਜ਼ਾਦੀ ਹਾਸਲ ਹੋਈ ਸੀ ਅਤੇ ਇਸ ਦਿਨ ਨੂੰ ਹਰ ਸਾਲ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਰੇਡ ਵੀ ਕੱਢੀ ਜਾਂਦੀ ਹੈ, ਜਿਸ ਵਿੱਚ ਵੱਖ ਵੱਖ ਵਿਭਾਗ, ਵਪਾਰਕ ਅਤੇ ਹੋਰ ਅਦਾਰਿਆਂ ਦੀਆਂ ਝਾਕੀਆਂ ਸਮੇਤ ਵਿੱਦਿਅਕ ਅਦਾਰਿਆਂ ਦੇ ਬੈਂਡ ਭਾਗ ਲੈਂਦੇ ਹਨ।
2/12

ਬੀਤੇ ਦਿਨੀਂ ਇਸ ਮੌਕੇ ‘ਤੇ ਓਹਾਇਓ ਸੂਬੇ ਵਿੱਚ ਹਵਾਈ ਜਹਾਜ਼ ਦੀ ਜਨਮ ਭੂਮੀ ਵਜੋਂ ਜਾਣੇ ਜਾਂਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਨੇ ਵੀ ਇਸ ਦਿਨ ਦੇ ਜਸ਼ਨਾਂ ਵਿੱਚ ਆਪਣਾ ਯੋਗਦਾਨ ਪਾਇਆ।
Published at : 08 Jul 2021 01:35 PM (IST)
ਹੋਰ ਵੇਖੋ





















