ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੌਰਾਨ ਦੋ ਧਿਰਾਂ 'ਚ ਧੱਕਾ-ਮੁੱਕੀ

1/11
2/11
3/11
4/11
5/11
6/11
7/11
8/11
ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮਨਾਈ ਗਈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ।
9/11
ਇਮਾਨ ਸਿੰਘ ਮਾਨ ਦੇ ਨਾਲ ਅਕਾਲ ਤਖਤ ਸਕੱਤਰੇਤ ਦੇ ਬਾਹਰ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਦੌਰਾਨ ਥੋੜ੍ਹੀ ਬਹੁਤ ਧੱਕਾ ਮੁੱਕੀ ਵੀ ਹੋਈ।
10/11
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਬੇਟੇ ਇਮਾਨ ਸਿੰਘ ਮਾਨ ਦੀ ਅਗਵਾਈ ਵਿੱਚ 100 ਦੇ ਕਰੀਬ ਕਾਰਕੁਨਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਨਾਅਰੇਬਾਜ਼ੀ ਕੀਤੀ।
11/11
ਆਪ੍ਰੇਸ਼ਨ ਬਲੂ ਸਟਾਰ ਦੀ 36ਵੀਂ ਵਰ੍ਹੇਗੰਢ ਮੌਕੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਿੱਖ ਕੱਟੜਪੰਥੀਆਂ ਵੱਲੋਂ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਕੀਤੀ ਗਈ।
Sponsored Links by Taboola