ਪੜਚੋਲ ਕਰੋ

ਦਿੱਲੀ ਦੀਆਂ ਸਰਹਦਾਂ 'ਤੇ ਕਿਸਾਨਾਂ ਨੇ ਇੰਝ ਮਨਾਈ ਹੋਲੀ, ਖੇਤੀ ਕਨੂੰਨਾਂ ਦੀਆਂ ਸਾੜੀਆਂ ਕਾਪੀਆਂ, ਦੇਖੋ ਤਸਵੀਰਾਂ 

Borders

1/6
ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਹੋਲੀ ਮੌਕੇ ਤਿੰਨ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਅਤੇ ਜਨ ਵਿਰੋਧੀ ਕਰਾਰ ਦਿੰਦਿਆਂ ਕਿਸਾਨਾਂ ਨੇ ਦਿੱਲੀ ਦੇ ਮੋਰਚਿਆਂ ‘ਤੇ ਹੋਲੀ ਦਾ ਤਿਉਹਾਰ ਮਨਾਇਆ। ਇਸ ਤਿਓਹਾਰ ਨੂੰ ਬੁਰਾਈ 'ਤੇ ਨੇਕੀ ਦੀ ਜਿੱਤ ਦੀ ਨਿਸ਼ਾਨੀ ਵਜੋਂ ਵੇਖਦਿਆਂ, ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨਾ ਪਏਗਾ ਅਤੇ ਐਮਐਸਪੀ 'ਤੇ ਕਾਨੂੰਨ ਬਣਾਇਆ ਜਾਏਗਾ। 

2/6
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ 18 ਮਾਰਚ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਭਾਰੀ ਵਿਰੋਧ ਦੇ ਬਾਵਜੂਦ ਇੱਕ ਬਿੱਲ ਪਾਸ ਕੀਤਾ ਗਿਆ ਜਿਸਦਾ ਉਦੇਸ਼ ਅੰਦੋਲਨਕਾਰੀਆਂ ਅਤੇ ਅੰਦੋਲਨ ਨੂੰ ਦਬਾਉਣਾ ਹੈ। ਜਨਤਕ ਸੰਪੱਤੀ ਦੇ ਨੁਕਸਾਨ ਦੇ ਨਾਂਅ 'ਤੇ ਕੀਤੇ ਗਏ ਬਿੱਲ ਵਿੱਚ ਅਜਿਹੀਆਂ ਖ਼ਤਰਨਾਕ ਵਿਵਸਥਾਵਾਂ ਹਨ ਜੋ ਲੋਕਤੰਤਰ ਲਈ ਨਿਸ਼ਚਤ ਤੌਰ ‘ਤੇ ਘਾਤਕ ਸਿੱਧ ਹੋਣਗੀਆਂ। ਸੰਯੁਕਤ ਕਿਸਾਨ ਮੋਰਚਾ ਇਸ ਕਾਨੂੰਨ ਦੀ ਸਖਤ ਨਿਖੇਦੀ ਕੀਤੀ ਹੈ। 

3/6
ਉਨ੍ਹਾਂ ਕਿਹਾ ਇਹ ਕਾਨੂੰਨ ਇਸ ਕਿਸਾਨੀ ਲਹਿਰ ਨੂੰ ਖਤਮ ਕਰਨ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੋਂ ਬਚਣ ਲਈ ਲਿਆਂਦਾ ਗਿਆ ਹੈ। ਇਸਦੇ ਤਹਿਤ ਕਿਤੇ ਵੀ ਕਿਸੇ ਦੁਆਰਾ ਕੀਤੀ ਗਈ ਨਿੱਜੀ ਜਾਂ ਜਨਤਕ ਜਾਇਦਾਦ ਦੇ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀਆਂ ਵਲੋਂ ਕੀਤੀ ਜਾਏਗੀ। ਇਹ ਕਿਸੇ ਵੀ ਰੂਪ 'ਚ ਯੋਜਨਾਬੰਦੀ, ਉਤਸ਼ਾਹਜਨਕ ਜਾਂ ਸਹਾਇਤਾ ਕਰਨ ਵਾਲਿਆਂ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। 

4/6
ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਕਿਸੇ ਵੀ ਅਦਾਲਤ ਨੂੰ ਅਪੀਲ ਸੁਣਨ ਦਾ ਅਧਿਕਾਰ ਨਹੀਂ ਹੋਵੇਗਾ, ਅੰਦੋਲਨਕਾਰੀਆਂ ਦੀ ਜਾਇਦਾਦ ਜ਼ਬਤ ਕਰਕੇ ਕਥਿਤ ਤੌਰ 'ਤੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕਦੀ ਹੈ। ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਵੀ ਇਸ ਤਰ੍ਹਾਂ ਦਾ ਕਾਨੂੰਨ ਬਣਾਇਆ ਹੈ ਅਤੇ ਇਸ ਦੀ ਦੁਰਵਰਤੋਂ ਵੱਡੇ ਪੱਧਰ 'ਤੇ ਕੀਤੀ ਗਈ ਹੈ। 

5/6
ਉਨ੍ਹਾਂ ਕਿਹਾ ਇਹ ਪੂਰਨ ਤਾਨਾਸ਼ਾਹੀ ਦਾ ਇੱਕ ਕਦਮ ਹੈ ਅਤੇ ਮੌਜੂਦਾ ਸ਼ਾਂਤਮਈ ਕਿਸਾਨੀ ਲਹਿਰ ਵਿਰੁੱਧ ਇਸ ਦੀ ਦੁਰਵਰਤੋਂ ਹੋਣੀ ਯਕੀਨੀ ਹੈ। ਸਰਕਾਰ ਵੱਲੋਂ ਐਮਐਸਪੀ ਅਤੇ ਪੀਡੀਐਸ ਸਿਸਟਮ ਨੂੰ ਅਸਿੱਧੇ ਢੰਗ ਨਾਲ ਖਤਮ ਕਰਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।  ਪਿਛਲੇ ਕਈ ਸਾਲਾਂ ਤੋਂ ਐਫਸੀਆਈ ਦਾ ਬਜਟ ਕੱਟਿਆ ਜਾ ਰਿਹਾ ਹੈ।  ਹਾਲ ਹੀ ਵਿੱਚ ਐਫਸੀਆਈ ਨੇ ਫਸਲਾਂ ਦੀ ਖਰੀਦ ਪ੍ਰਣਾਲੀ ਦੇ ਨਿਯਮਾਂ ਵਿੱਚ ਵੀ ਤਬਦੀਲੀ ਕੀਤੀ ਹੈ।  

6/6
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਐਫਸੀਆਈ ਬਚਾਓ ਦਿਵਸ ਆਉਂਦੇ 5 ਅਪ੍ਰੈਲ ਨੂੰ ਮਨਾਇਆ ਜਾਵੇਗਾ।  ਇਸ ਦੇ ਤਹਿਤ ਦੇਸ਼ ਭਰ ਦੇ ਐਫਸੀਆਈ ਦਫਤਰਾਂ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਘੇਰਿਆ ਜਾਵੇਗਾ।  ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਅੰਨ ਉਗਾਉਣ ਵਾਲੇ ਅਤੇ ਅੰਨ ਖਾਵਣ ਵਾਲੇ, ਦੋਵਾਂ ਲਈ ਭਵਿੱਖ ਦੀ ਗੱਲ ਹੈ, ਇਸ ਲਈ ਇਸ ਦਿਨ ਇਸ ਰੋਸ ਪ੍ਰਦਰਸ਼ਨ 'ਚ ਹਿੱਸਾ ਲਓ। 

ਹੋਰ ਜਾਣੋ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut

Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI

ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
Advertisement
ABP Premium

ਵੀਡੀਓਜ਼

ਕੌਣ ਹੈ ਨੀਰੂ ਬਾਜਵਾ ਦਾ ਚੁਗਲੀ Partner , ਹੋ ਗਿਆ ਖੁਲਾਸਾJaipur 'ਚ ਵੀ ਤੁਰੀ ਪੱਗ ਦੀ ਗੱਲ , ਕਮਾਲ ਕਰ ਗਏ ਦਿਲਜੀਤ ਦੋਸਾਂਝਕੁੜੀਆਂ ਭਾਲਦੀਆਂ ਰੋਡਾ ਮੁੰਡਾ ,ਪੱਗ ਵਾਲੇ ... ਵੇਖੋ ਕੇ ਬੋਲੇ ਜੱਸ ਬਾਜਵਾਸਲਮਾਨ ਖਾਨ ਨੂੰ ਕੋਈ ਧਮਕੀ ਨਹੀਂ ਦੇ ਸਕਦਾ , ਗੱਜੇ ਧਾਕੜ ਵਿਲਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Punjab News: ਪੰਜਾਬ 'ਚ ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ Powercut
Shah rukh Khan-Karan Johar: ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਸ਼ਾਹਰੁਖ ਖਾਨ-ਕਰਨ ਜੌਹਰ ਦੇ ਸਮਲਿੰਗੀ ਸਬੰਧਾਂ ਨੂੰ ਲੈ ਫਿਰ ਛਿੜੀ ਚਰਚਾ, ਵਾਇਰਲ ਵੀਡੀਓ ਨੇ ਫੈਨਜ਼ ਦੇ ਉਡਾਏ ਹੋਸ਼
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਹੋਈ ਖਰਾਬ, ਜਾਣੋ ਆਪਣੇ ਸ਼ਹਿਰ ਦਾ AQI
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਕੱਚਾ ਜਾਂ ਉਬਲਿਆ ਹੋਇਆ? ਕਿਹੜਾ ਦੁੱਧ ਸਿਹਤ ਦੇ ਲਈ ਵੱਧ ਫਾਇਦੇਮੰਦ
ਰਾਇਤੇ ਵਾਲੇ ਦਹੀਂ 'ਚ ਤੁਸੀਂ ਵੀ ਮਿਲਾਉਂਦੇ ਹੋ ਆਹ ਚੀਜ਼, ਤਾਂ ਹੋ ਜਾਓ ਸਾਵਧਾਨ, ਵਿਗੜ ਸਕਦੀ ਸਿਹਤ

ਹਾਰਟ ਅਤੇ ਬੀਪੀ ਦੇ ਮਰੀਜ਼ਾਂ ਨੂੰ ਛਠ ਦਾ ਵਰਤ ਰੱਖਣ ਵੇਲੇ ਇਨ੍ਹਾਂ ਗੱਲਾਂ ਦਾ ਰੱਖਣਾ ਚਾਹੀਦਾ ਖਾਸ ਧਿਆਨ, ਨਹੀਂ ਤਾਂ...

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (5-11-2024)

Punjab News: ਗਿੱਦੜਬਾਹਾ ਪਹੁੰਚੇ ਰਵਨੀਤ ਬਿੱਟੂ ਦਾ ਵੱਡਾ ਐਲਾਨ, ਕਿਹਾ-2027 ਲਈ ਮੈਂ ਮੁੱਖ ਮੰਤਰੀ ਅਹੁਦੇ ਦਾ ਹਾਂ ਦਾਅਵੇਦਾਰ

Embed widget