ਪੜਚੋਲ ਕਰੋ
ਪੰਜਾਬ ਦੇ ਕਿਸਾਨਾਂ ਦਾ ਟਰੈਕਟਰ ਪ੍ਰਦਰਸ਼ਨ, ਟਰੈਕਟਰਾਂ ਨਾਲ ਭਰੀਆਂ ਸੜਕਾਂ

1/7

2/7

3/7

4/7

ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਵੱਲੋਂ ਅੱਜ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੋਸ਼ਲ ਡਿਸਟੈਂਸ ਰੱਖਿਆ ਗਿਆ ਹੈ ਤੇ ਮਾਸਕ ਪਾਇਆ ਸੀ। ਜੇਕਰ ਪੁਲਿਸ ਨੇ ਕਿਸਾਨਾਂ 'ਤੇ ਕੋਈ ਕਾਰਵਾਈ ਕੀਤੀ ਤਾਂ ਕਿਸਾਨ ਯੂਨੀਅਨ ਸੰਘਰਸ਼ ਕਰੇਗੀ।
5/7

ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਕੇਂਦਰ ਸਰਕਾਰ ਧਿਆਨ ਦੇਵੇ ਤੇ ਖੇਤੀ ਆਰਡੀਨੈਂਸਾਂ ਨੂੰ ਰੱਦ ਕੀਤਾ ਜਾਵੇ। ਜੇਕਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਇਸ ਦੇ ਖਿਲਾਫ ਸੰਘਰਸ਼ ਨੂੰ ਤੇਜ਼ ਕਰਨਗੇ।
6/7

ਬਰਨਾਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾ ਕੇ ਇਕੱਠ ਨਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪਰ ਇਸ ਦੇ ਬਾਵਜੂਦ ਕਿਸਾਨ ਯੂਨੀਅਨ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ।
7/7

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ।
Published at :
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਪੰਜਾਬ
ਅਪਰਾਧ
Advertisement
ਟ੍ਰੈਂਡਿੰਗ ਟੌਪਿਕ
