ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਟਰੱਕ ਯੂਨੀਅਨ ਦਾ ਪ੍ਰਦਰਸ਼ਨ, ਕਿਹਾ- ਕਿਸਾਨਾਂ ਵਾਂਗ ਖ਼ੁਦਕੁਸ਼ੀ ਕਰਨ ਨੂੰ ਹੋਵਾਂਗੇ ਮਜਬੂਰ
ਲੰਬੇ ਸਮੇਂ ਤੋਂ ਦੇਸ਼ ਵਿੱਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਖਿਲਾਫ ਵੱਖ-ਵੱਖ ਸੰਗਠਨਾਂ ਵੱਲੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Download ABP Live App and Watch All Latest Videos
View In Appਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਅੱਜ ਬਰਨਾਲਾ ਟਰੱਕ ਯੂਨੀਅਨ ਦੀ ਅਗੁਵਾਈ 'ਚ ਟਰੱਕ ਡਰਾਈਵਰਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨ ਕਰ ਰਹੇ ਟਰੱਕ ਚਾਲਕਾਂ ਨੇ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਟਰੱਕ ਅਪਰੇਟਰ ਭਾਰੀ ਨੁਕਸਾਨ ਸਹਿ ਰਹੇ ਹਨ।
ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰਾਂ ਦੇ 75% ਦੇ ਕਰੀਬ ਟਰੱਕ ਵਿਕ ਚੁੱਕੇ ਹਨ। ਇਸ ਮੌਕੇ ਟਰੱਕ ਚਾਲਕਾਂ ਨੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਵੀ ਪ੍ਰਦਰਸ਼ਨ ਕੀਤਾ।
ਇਸ ਮੌਕੇ ਟਰੱਕ ਯੂਨੀਅਨਾਂ ਦੇ ਪ੍ਰਧਾਨ ਅਤੇ ਸਾਰੇ ਪੰਜਾਬ ਤੋਂ ਟਰੱਕ ਆਪ੍ਰੇਟਰਾਂ ਨੇ ਭਾਗ ਲਿਆ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਸਥਿਤੀ ਵਿਚ ਸੁਧਾਰ ਨਾ ਹੋਇਆ ਤਾਂ ਟਰੱਕ ਅਪਰੇਟਰ ਕਿਸਾਨਾਂ ਵਾਂਗ ਖ਼ੁਦਕੁਸ਼ੀਆਂ ਕਰਨ ਲੱਗ ਪੈਣਗੇ।