Election Results 2024
(Source: ECI/ABP News/ABP Majha)
ਸੰਯੁਕਤ ਰਾਸ਼ਟਰ ਦੇ ਸੱਕਤਰ ਜਨਰਲ ਗੁਟੇਰੇਸ ਪਹੁੰਚੇ ਕਰਤਾਰਪੁਰ ਸਾਹਿਬ
ਰੋਜ਼ਾਨਾ 5,000 ਤੋਂ ਵੱਧ ਸਿੱਖਾਂ ਨੂੰ ਪਹੁੰਚ ਦੀ ਇਜਾਜ਼ਤ ਦਿੱਤੀ ਗਈ ਹੈ, ਜਿਸ ਦੀ ਸਮਰੱਥਾ ਦੁੱਗਣੀ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
Download ABP Live App and Watch All Latest Videos
View In Appਚਾਰ ਕਿਲੋਮੀਟਰ ਲੰਬੇ ਲਾਂਘਾ, ਜਿਸ ਦਾ ਉਦਘਾਟਨ 9 ਨਵੰਬਰ ਨੂੰ ਕੀਤਾ ਗਿਆ ਸੀ, ਰਾਹੀਂ ਸ਼ਰਧਾਲੂਆਂ ਨੂੰ ਕਰਤਾਰਪੁਰ ਦੇ ਦਰਬਾਰ ਸਾਹਿਬ ਤੇ ਭਾਰਤੀ ਪੰਜਾਬ 'ਚ ਡੇਰਾ ਬਾਬਾ ਨਾਨਕ ਦੇ ਵਿਚਕਾਰ ਇੱਕ ਵੀਜ਼ਾ ਮੁਕਤ ਲਿੰਕ ਮੁਹੱਈਆ ਕਰਵਾਇਆ ਗਿਆ ਹੈ।
ਇਸ ਦੌਰਾਨ ਉਨ੍ਹਾਂ ਨਾਲ ਧਾਰਮਿਕ ਮਾਮਲਿਆਂ ਦੇ ਮੰਤਰੀ ਪੀਰ ਨੂਰੂਲ ਹਕ ਕਾਦਰੀ, ਸੰਯੁਕਤ ਰਾਸ਼ਟਰ ਦੇ ਸੱਕਤਰ ਜਨਰਲ ਵੀ ਮੌਜੂਦ ਸੀ।
ਗੁਟੇਰੇਸ ਨੇ ਗੁਰਦੁਆਰੇ ਵਿਖੇ ਸਾਈਟ 'ਤੇ ਰਸੋਈ ਦਾ ਦੌਰਾ ਵੀ ਕੀਤਾ, ਜਿੱਥੇ ਉਸ ਨੂੰ ਚੌਲ ਤੇ ਦਾਲ ਦਾ ਰਵਾਇਤੀ ਲੰਗਰ ਦਿੱਤਾ ਗਿਆ।
ਗੁਰਦੁਆਰਾ ਦੇ ਅੰਦਰ, ਗੁਟੇਰੇਸ ਨੇ ਵੱਖ-ਵੱਖ ਸਿੱਖ ਧਾਰਮਿਕ ਲੀਡਰਸ ਨਾਲ ਜਾਣੂ ਕਰਵਾਇਆ ਗਿਆ ਤੇ ਉਨ੍ਹਾਂ ਦੀ ਇਸ ਯਾਤਰਾ ਦੀ ਯਾਦ ਦਿਵਾਉਣ ਲਈ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।
ਆਪਣੀ ਫੇਰੀ ਦੌਰਾਨ ਸੰਯੁਕਤ ਰਾਸ਼ਟਰ ਦੇ ਸੈਕਟਰੀ ਜਨਰਲ ਨੂੰ ਕਰਤਾਰਪੁਰ ਲਾਂਘੇ ਦੇ ਵਿਕਾਸ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਫੇਰ ਗੁਟੇਰੇਸ ਨੂੰ ਗੁਰਦੁਆਰੇ ਦੇ ਦਰਸ਼ਨ ਕਰਵਾਏ ਗਏ।
- - - - - - - - - Advertisement - - - - - - - - -