ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ, ਕਰੋ ਘਰ ਬੈਠੇ ਦਰਸ਼ਨ
ਏਬੀਪੀ ਸਾਂਝਾ
Updated at:
01 Jan 1970 05:30 AM (IST)
1
Download ABP Live App and Watch All Latest Videos
View In App2
ਸਾਰੇ ਹੀ ਸਮਾਗਮਾਂ ਨੂੰ ਬਹੁਤ ਹੀ ਸਾਦਗੀ ਦੇ ਨਾਲ ਮਨਾਇਆ ਜਾ ਰਿਹਾ ਹੈ।
3
ਇਸ ਦੌਰਾਨ ਰਾਗੀ ਸਿੰਘਾਂ ਨੇ ਇਲਾਹੀ ਸ਼ਬਦ ਕੀਰਤਨ ਸਰਵਣ ਕਰਵਾਇਆ।
4
5
ਅੱਜ ਦੇ ਦਿਨ ਇਸ ਪਾਵਨ ਅਸਥਾਨ 'ਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।
6
ਖਾਲਸਾ ਸਾਜਨਾ ਦਿਵਸ 'ਵਿਸਾਖੀ' ਮੌਕੇ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
7
8
ਹਰ ਸਾਲ ਇੱਥੇ ਲੱਖਾਂ ਦੀ ਗਿਣਤੀ 'ਚ ਸੰਗਤਾ ਨਤਮਸਤਕ ਹੁੰਦੀਆਂ ਹਨ।
9
10
11
ਅਕਾਲ ਤਖਤ ਸਾਹਿਬ ਵੱਲੋਂ ਵੀ ਸੰਗਤਾ ਨੂੰ ਘਰਾਂ 'ਚ ਹੀ ਗੁਰਬਾਣੀ ਪਾਠ ਕਰਨ ਦਾ ਸੰਦੇਸ਼ ਦਿੱਤਾ ਗਿਆ ਸੀ।
12
ਇਸ ਵਾਰ ਕੋਰੋਨਾਵਾਇਰਸ ਕਾਰਨ ਸੰਗਤਾ ਘਰਾਂ 'ਚ ਹੀ ਗੁਰਬਾਣੀ ਦਾ ਪਾਠ ਕਰ ਰਹੀਆਂ ਹਨ।
- - - - - - - - - Advertisement - - - - - - - - -