ਪੜਚੋਲ ਕਰੋ
ਜਨਮ ਦਿਹਾੜੇ 'ਤੇ ਸੁਖਬੀਰ ਬਾਦਲ ਨੂੰ 'ਵਿਕਾਸ ਦਾ ਮਸੀਹਾ' ਦੱਸ ਕੇ ਲੰਮੀ ਉਮਰ ਲਈ ਦੁਆਵਾਂ, ਦੇਖੋ ਤਸਵੀਰਾਂ

1/5

ਸੁਖਬੀਰ ਬਾਦਲ ਦੇ ਸਾਲਾ ਸਾਹਿਬ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
2/5

ਸੁਖਬੀਰ ਬਾਦਲ ਦੀ ਪਤਨੀ ਤੇ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਨੂੰ ਫੇਸਬੁੱਕ ਰਾਹੀਂ ਮੁਬਾਰਕਾਂ ਦਿੱਤੀਆਂ ਤੇ ਪਰਮਾਤਮਾ ਅੱਗੇ ਅਰਦਾਸ ਕੀਤੀ।
3/5

ਜਨਮ ਦਿਨ ਮੌਕੇ ਸੁਖਬੀਰ ਬਾਦਲ ਦੇ ਫੈਨ ਪੇਜ 'ਤੇ ਵੀ ਉਨ੍ਹਾਂ ਨੂੰ 'ਵਿਕਾਸ ਦਾ ਦੂਜਾ ਨਾਂ' ਦੱਸਦਿਆਂ ਵਧਾਈਆਂ ਦਿੱਤੀਆਂ ਗਈਆਂ।
4/5

ਇੰਨਾ ਹੀ ਨਹੀਂ ਸ਼੍ਰੋਮਣੀ ਅਕਾਲੀ ਦਲ ਦੇ ਆਫੀਸ਼ੀਅਲ ਫੇਸਬੁੱਕ ਪੇਜ 'ਤੇ ਵੀ 'ਵਿਕਾਸ ਦਾ ਮਸੀਹਾ' ਦੱਸ ਕੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ।
5/5

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਜਨਮ ਦਿਨ ਹੈ। ਇਸ ਮੌਕੇ ਸਮੁੱਚਾ ਅਕਾਲੀ ਦਲ ਤੇ ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ।
Published at :
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
