ਪੜਚੋਲ ਕਰੋ
ਕੈਪਟਨ ਨੂੰ ਘੇਰਨ ਲਈ ਬੀਜੇਪੀ ਨੇ ਮੈਦਾਨ 'ਚ ਉਤਾਰੀਆਂ ਬੀਬੀਆਂ, ਪੁਲਿਸ ਨੇ ਬੈਰੀਕੇਡਿੰਗ ਲਾ ਕੇ ਰੋਕੀਆਂ

1/4

ਮਹਿਲਾ ਮੋਰਚਾ ਦੇ ਵਰਕਰ ਬੈਰੀਕੇਡਿੰਗ ਨੂੰ ਤੋੜਨ ਤੇ ਅੱਗੇ ਵਧਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਚੰਡੀਗੜ੍ਹ ਦੀ ਮਹਿਲਾ ਪੁਲਿਸ ਉਨ੍ਹਾਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ।
2/4

ਬੀਜੇਪੀ ਦਾ ਮਹਿਲਾ ਮੋਰਚਾ ਦੇ ਵਰਕਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਹਨ ਪਰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਪਹਿਲਾਂ ਹੀ 17 ਸੈਕਟਰ ਰੋਕ ਲਿਆ।
3/4

ਪੰਜਾਬ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਉਹ ਪੰਜਾਬ ਦੇ ਮੁੱਖ ਮੰਤਰੀ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
4/4

ਚੰਡੀਗੜ੍ਹ: ਅੱਜ ਬੀਜੇਪੀ ਮਹਿਲਾ ਮੋਰਚਾ ਵੱਲੋਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਜੇਪੀ ਦੀ ਮਹਿਲਾ ਮੋਰਚਾ ਦੇ ਵਰਕਰ ਅੱਜ ਪੰਜਾਬ 'ਚ ਲਾਅ ਐਂਡ ਆਰਡਰ ਦੀ ਵਿਗੜੀ ਸਥਿਤੀ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
Published at :
View More
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਪੰਜਾਬ
ਜਲੰਧਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
