ਪੜਚੋਲ ਕਰੋ

Bangladesh Government Crisis: ਦੇਸ਼ ਛੱਡਣ ਤੋਂ ਬਾਅਦ ਕਿੱਥੇ ਰਹੇਗੀ ਸ਼ੇਖ ਹਸੀਨਾ? ਬੰਦਲਾਦੇਸ਼ ਸੰਗਠਨ ਨੇ ਕਰ'ਤਾ ਵੱਡਾ ਐਲਾਨ, ਕਿਹਾ- ਜਿੱਥੇ ਰੁਕੇ...

Bangladesh Government Crisis News: ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ 'ਚ ਤਖਤਾਪਲਟ ਤੋਂ ਬਾਅਦ ਸ਼ੇਖ ਹਸੀਨਾ ਦੇ ਬੇਟੇ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਮਾਂ ਕਦੇ ਵੀ ਰਾਜਨੀਤੀ 'ਚ ਵਾਪਸ ਨਹੀਂ ਆਵੇਗੀ।

sheikh hasina

1/8
ਬੰਗਲਾਦੇਸ਼ 'ਚ ਵੱਡੇ ਹੰਗਾਮੇ ਅਤੇ ਬਗਾਵਤ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਅਤੇ ਅਵਾਮੀ ਲੀਗ ਦੀ ਨੇਤਾ ਸ਼ੇਖ ਹਸੀਨਾ (76) ਨੇ ਸੋਮਵਾਰ ਨੂੰ ਦੇਸ਼ ਛੱਡ ਦਿੱਤਾ। ਉਹ ਕਿਸ ਦੇਸ਼ ਵਿੱਚ ਜਾ ਕੇ ਰਹੇਗੀ? ਫਿਲਹਾਲ ਇਹ ਸਪੱਸ਼ਟ ਨਹੀਂ ਹੈ ਪਰ ਉਨ੍ਹਾਂ ਨੂੰ ਕਿਤੇ ਵੀ ਸਿਆਸੀ ਸ਼ਰਣ ਮਿਲਣਾ ਹੋਰ ਵੀ ਮੁਸ਼ਕਲ ਹੋ ਰਿਹਾ ਹੈ। ਆਓ ਜਾਣਦੇ ਹਾਂ ਕਿਉਂ ਅਤੇ ਕਿਵੇਂ: ਬੰਗਲਾਦੇਸ਼ 'ਚ ਤਖਤਾਪਲਟ ਤੋਂ ਬਾਅਦ ਅਵਾਮੀ ਲੀਗ ਦੀ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ ਹਨ।

2/8
ਜਦੋਂ ਤੋਂ ਉਨ੍ਹਾਂ ਨੇ 5 ਅਗਸਤ, 2024 ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਨਾਲ ਬੰਗਲਾਦੇਸ਼ ਛੱਡਿਆ, ਉਦੋਂ ਤੋਂ ਇਹ ਚਰਚਾ ਸ਼ੁਰੂ ਹੋ ਗਈ ਕਿ ਉਹ ਕਿੱਥੇ ਜਾਣਗੇ।

3/8
ਰਾਜਧਾਨੀ ਢਾਕਾ ਤੋਂ ਸ਼ੇਖ ਹਸੀਨਾ (76) ਸੋਮਵਾਰ ਸ਼ਾਮ ਨਵੀਂ ਦਿੱਲੀ ਨਾਲ ਲੱਗਦੇ ਗਾਜ਼ੀਆਬਾਦ (ਉੱਤਰ ਪ੍ਰਦੇਸ਼) ਦੇ ਹਿੰਡਨ ਏਅਰਬੇਸ ਪਹੁੰਚੀ।

4/8
ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਲੈ ਕੇ ਕਾਫੀ ਚਰਚਾ ਸੀ ਕਿ ਉਹ ਲੰਡਨ (ਯੂਨਾਈਟਡ ਕਿੰਗਡਮ) ਜਾ ਸਕਦੀ ਹੈ, ਜਿੱਥੇ ਉਨ੍ਹਾਂ ਦੀ ਭੈਣ ਰਹਿੰਦੀ ਹੈ।

5/8
ਹਾਲਾਂਕਿ, ਬ੍ਰਿਟਿਸ਼ ਮੀਡੀਆ ਦੀਆਂ ਰਿਪੋਰਟਾਂ ਦੇ ਅਨੁਸਾਰ, ਯੂਕੇ ਨੇ ਕਥਿਤ ਤੌਰ 'ਤੇ ਸਿਆਸੀ ਸ਼ਰਣ ਲਈ ਉਨ੍ਹਾਂ ਦੀ ਬੇਨਤੀ ਨੂੰ ਠੁਕਰਾ ਦਿੱਤਾ ਹੈ।

6/8
ਇਸ ਦੌਰਾਨ ਬੰਗਲਾਦੇਸ਼ 'ਚ ਜਮਾਤ-ਏ-ਇਸਲਾਮੀ ਨਾਂ ਦੇ ਸੰਗਠਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸ਼ੇਖ ਹਸੀਨਾ ਜਿੱਥੇ ਵੀ ਰਹੇਗੀ ਉੱਥੇ ਪ੍ਰਦਰਸ਼ਨ ਕੀਤੇ ਜਾਣ।

7/8
ਜਮਾਤ-ਏ-ਇਸਲਾਮੀ ਦੀ ਤਰਫੋਂ ਕਿਹਾ ਗਿਆ ਕਿ ਸ਼ੇਖ ਹਸੀਨਾ ਜਿਸ ਵੀ ਦੇਸ਼ ਵਿੱਚ ਰਹੇ, ਢਾਕਾ ਵਿੱਚ ਮੌਜੂਦ ਲੋਕਾਂ ਨੂੰ ਉਨ੍ਹਾਂ ਦੇ ਦੂਤਾਵਾਸ ਦਾ ਘਿਰਾਓ ਕਰਨ।

8/8
ਅਜਿਹੇ 'ਚ ਸਵਾਲ ਉੱਠਦਾ ਹੈ ਕਿ ਕੀ ਇਸ ਸਥਿਤੀ 'ਚ ਕੋਈ ਦੇਸ਼ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸਿਆਸੀ ਸ਼ਰਣ ਦੇ ਸਕੇਗਾ।

ਹੋਰ ਜਾਣੋ ਵਿਸ਼ਵ

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

FARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

Embed widget