ਪੜਚੋਲ ਕਰੋ

Petrol Diesel Price: ਆਮ ਜਨਤਾ ਨੂੰ ਵੱਡੀ ਰਾਹਤ, ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ; 22 ਰੁਪਏ ਸਸਤਾ...

Petrol Diesel Price: ਦੁਨੀਆਂ ਭਰ 'ਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨੇ ਹਾਹਾਕਾਰ ਮਚਾਇਆ ਹੋਇਆ ਹੈ। ਇਸ ਸਮੇਂ ਲਗਾਤਾਰ ਵੱਧ ਰਹੀਆਂ ਕੀਮਤਾਂ ਆਮ ਜਨਤਾ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ।

Petrol Diesel Price: ਦੁਨੀਆਂ ਭਰ 'ਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨੇ ਹਾਹਾਕਾਰ ਮਚਾਇਆ ਹੋਇਆ ਹੈ। ਇਸ ਸਮੇਂ ਲਗਾਤਾਰ ਵੱਧ ਰਹੀਆਂ ਕੀਮਤਾਂ ਆਮ ਜਨਤਾ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ।

Petrol Diesel Price

1/5
ਇਸ ਵਿਚਾਲੇ ਇੱਕ ਖਾਸ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸਰਕਾਰ ਨੇ ਪੈਟਰੋਲ ਅਤੇ ਹਾਈ-ਸਪੀਡ ਡੀਜ਼ਲ (HSD) ਦੀਆਂ ਕੀਮਤਾਂ ਵਿੱਚ 22 ਰੁਪਏ ਪ੍ਰਤੀ ਲੀਟਰ ਦੀ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਅਸਲ ਵਿੱਚ ਇਹ ਫੈਸਲਾ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਵੱਲੋਂ ਲਿਆ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਹੱਦ ਤੱਕ ਰਾਹਤ ਮਿਲੇਗੀ।

2/5
ਜਾਣੋ ਪਾਕਿਸਤਾਨ ਵਿੱਚ ਨਵੀਆਂ ਕੀਮਤਾਂ ਕੀ?  ਪਾਕਿਸਤਾਨੀ ਪ੍ਰਧਾਨ ਮੰਤਰੀ ਦਫਤਰ (PMO) ਵੱਲੋਂ ਜਾਰੀ ਬਿਆਨ ਅਨੁਸਾਰ, ਇਸ ਕਟੌਤੀ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਤੇਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ: ਪੈਟਰੋਲ: ਲਗਭਗ 381 ਰੁਪਏ ਪ੍ਰਤੀ ਲੀਟਰ ਹਾਈ-ਸਪੀਡ ਡੀਜ਼ਲ: ਲਗਭਗ 380 ਰੁਪਏ ਪ੍ਰਤੀ ਲੀਟਰ ਮਿੱਟੀ ਦਾ ਤੇਲ (Kerosene): 313.44 ਰੁਪਏ ਤੋਂ ਘਟਾ ਕੇ 272 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ।  ਇਹ ਨਵੀਆਂ ਕੀਮਤਾਂ 30 ਮਈ, 2026 (ਸ਼ਨੀਵਾਰ) ਤੋਂ ਲਾਗੂ ਹੋ ਗਈਆਂ ਹਨ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ। ਦੱਸ ਦੇਈਏ ਕਿ ਪਿਛਲੇ ਹਫ਼ਤੇ ਵੀ ਪਾਕਿਸਤਾਨ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ 6 ਤੋਂ 7 ਰੁਪਏ ਦੀ ਕਟੌਤੀ ਕੀਤੀ ਸੀ।

ਹੋਰ ਜਾਣੋ ਵਿਸ਼ਵ

ਹੋਰ ਵੇਖੋ
Sponsored Links by Taboola
Advertisement

ਟਾਪ ਹੈਡਲਾਈਨ

BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Big News: ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget