ਪੜਚੋਲ ਕਰੋ

Canadian PM Divorce: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 18 ਸਾਲ ਬਾਅਦ ਪਤਨੀ ਤੋਂ ਹੋਏ ਵੱਖ, ਜਾਣੋ ਕੌਣ ਹੈ ਸੋਫੀ ਗ੍ਰੈਗੋਇਰੇ, ਵੇਖੋ ਤਸਵੀਰਾਂ

Canadian PM Divorce: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਪਤਨੀ ਸੋਫੀ ਗ੍ਰੈਗੋਇਰੇ ਤੋਂ 18 ਸਾਲ ਦੇ ਬਾਅਦ ਵੱਖ ਹੋ ਰਹੇ ਹਨ। ਦੋਵਾਂ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਦਿੱਤੀ।

Canadian PM Divorce

1/8
51 ਸਾਲ ਦੇ ਟਰੂਡੋ ਅਤੇ 48 ਸਾਲ ਦੀ ਸੋਫੀ ਗ੍ਰੈਗੋਇਰੇ ਟਰੂਡੋ ਦਾ ਵਿਆਹ ਮਈ 2005 ਵਿੱਚ ਵਿਆਹ ਹੋਇਆ ਸੀ। ਦੋਵਾਂ ਦੇ 3 ਬੱਚੇ ਹਨ। 14 ਸਾਲ ਦਾ ਏਲਾ-ਗ੍ਰੇਸ, 15 ਸਾਲ ਦਾ ਜੇਵੀਅਰ ਅਤੇ ਉਨ੍ਹਾਂ ਦਾ ਸਭ ਤੋਂ ਛੋਟਾ ਪੁੱਤਰ ਹੈਡਰੀਅਨ 9 ਸਾਲ ਦਾ ਹੈ।

2/8
ਸੋਫੀ ਗ੍ਰੇਗੋਇਰੇ ਨੂੰ ਸਾਲ 2015 ਵਿੱਚ ਨਿਊਯਾਰਕ ਪੋਸਟ ਦੁਆਰਾ ਦੁਨੀਆ ਦੀ ਸਭ ਤੋਂ ਹੌਟ ਫਸਟ ਲੇਡੀ ਐਲਾਨ ਕੀਤਾ ਗਿਆ ਸੀ।

3/8
ਸੋਫੀ ਗ੍ਰੇਗੋਇਰੇ ਨੇ ਮੈਕਗਿਲ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਡੀ ਮਾਂਟਰੀਅਲ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਹੈ।

4/8
ਸੋਫੀ ਗ੍ਰੈਗੋਇਰ ਨੂੰ ਟਰੂਡੋ ਦੀ ਨਾਰੀਵਾਦੀ ਰਾਜਨੀਤੀ ਨੂੰ ਰੂਪ ਦੇਣ ਦਾ ਸਿਹਰਾ ਦਿੱਤਾ ਜਾਂਦਾ ਹੈ।

5/8
ਸੋਫੀ ਗ੍ਰੇਗੋਇਰੇ ਨੇ ਇੱਕ ਟੀਵੀ ਨਿਊਜ਼ਕਾਸਟਰ ਵਜੋਂ ਕੰਮ ਕੀਤਾ, ਮਸ਼ਹੂਰ ਖ਼ਬਰਾਂ ਅਤੇ ਸਮਾਗਮਾਂ ਨੂੰ ਕਵਰ ਕੀਤਾ।

6/8
ਇੱਕ ਰਿਪੋਰਟ ਮੁਤਾਬਕ ਸੋਫੀ ਗ੍ਰੇਗੋਇਰੇ ਦੋ ਭਾਸ਼ਾਵਾਂ ਜਾਣਦੀ ਹੈ। ਇਨ੍ਹਾਂ ਵਿੱਚ ਅੰਗਰੇਜ਼ੀ ਅਤੇ ਫ੍ਰੈਂਚ ਸ਼ਾਮਲ ਹਨ।

7/8
ਇਹ ਵੀ ਕਿਹਾ ਜਾਂਦਾ ਹੈ ਕਿ ਸੋਫੀ ਗ੍ਰੇਗੋਇਰੇ ਜਸਟਿਨ ਟਰੂਡੋ ਨੂੰ ਬਚਪਨ ਤੋਂ ਹੀ ਜਾਣਦੀ ਸੀ, ਕਿਉਂਕਿ ਉਹ ਉਸਦੇ ਮਰਹੂਮ ਭਰਾ ਮਿਸ਼ੇਲ ਦੀ ਬੈਚਮੇਟ ਸੀ।

8/8
ਸੋਫੀ ਗ੍ਰੇਗੋਇਰੇ ਨੇ ਪੇਂਗੁਇਨ ਰੈਂਡਮ ਹਾਊਸ ਕੈਨੇਡਾ ਨਾਲ ਦੋ-ਕਿਤਾਬ ਪ੍ਰਕਾਸ਼ਨ ਸੌਦੇ 'ਤੇ ਵੀ ਹਸਤਾਖਰ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਕਿਤਾਬ 2024 ਵਿੱਚ ਅਤੇ ਦੂਜੀ 2025 ਵਿੱਚ ਪ੍ਰਕਾਸ਼ਿਤ ਹੋਵੇਗੀ।

ਹੋਰ ਜਾਣੋ ਵਿਸ਼ਵ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget