ਪੜਚੋਲ ਕਰੋ

Fidel Castro: ਅਜਿਹਾ ਰਾਸ਼ਟਰਪਤੀ ਜਿਸ ਦਾ 35 ਹਜ਼ਾਰ ਔਰਤਾਂ ਨਾਲ ਰਹੇ ਸਬੰਧ! 600 ਤੋਂ ਵੱਧ ਵਾਰ ਮਾਰਨ ਦੀ ਕੀਤੀ ਗਈ ਕੋਸ਼ਿਸ਼

Former Cuban President: ਦੁਨੀਆ ਵਿੱਚ ਇੱਕ ਅਜਿਹਾ ਰਾਸ਼ਟਰਪਤੀ ਵੀ ਹੋਇਆ ਹੈ ਜਿਸ ਦੇ 35,000 ਔਰਤਾਂ ਨਾਲ ਸਬੰਧ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ 600 ਤੋਂ ਵੱਧ ਵਾਰ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਹਰ....

ਰਾਸ਼ਟਰਪਤੀ

1/6
Former Cuban President: ਦੁਨੀਆ ਵਿੱਚ ਇੱਕ ਅਜਿਹਾ ਰਾਸ਼ਟਰਪਤੀ ਵੀ ਹੋਇਆ ਹੈ ਜਿਸ ਦੇ 35,000 ਔਰਤਾਂ ਨਾਲ ਸਬੰਧ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ 600 ਤੋਂ ਵੱਧ ਵਾਰ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਹਰ ਵਾਰ ਫਰਾਰ ਹੋ ਗਿਆ। ਦੁਸ਼ਮਣ ਉਨ੍ਹਾਂ ਦਾ ਕੋਈ ਨੁਕਸਾਨ ਨਹੀਂ ਕਰ ਸਕਦੇ ਸਨ। ਇਹ ਵਿਅਕਤੀ ਕੋਈ ਹੋਰ ਨਹੀਂ ਬਲਕਿ ਕਿਊਬਾ (Cuba) ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤਰੋ  (Fidel Castro) ਸਨ। ਫਿਦੇਲ ਕਾਸਤਰੋ ਹਮੇਸ਼ਾ ਆਪਣੇ ਦੁਸ਼ਮਣਾਂ ਦੀ ਸੋਚ ਤੋਂ ਦੋ ਕਦਮ ਅੱਗੇ ਸਨ। ਇੱਕ ਵਾਰ ਇੱਕ ਔਰਤ ਫਿਦੇਲ ਕਾਸਤਰੋ  (Fidel Castro) ਨੂੰ ਮਾਰਨ ਲਈ ਉਸਦੀ ਪ੍ਰੇਮਿਕਾ ਵੀ ਬਣ ਗਈ ਸੀ, ਪਰ ਉਹ ਕਾਮਯਾਬ ਨਹੀਂ ਹੋ ਸਕੀ। ਆਓ ਜਾਣਦੇ ਹਾਂ ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤਰੋ ਦੇ ਜੀਵਨ ਦੀਆਂ ਕੁਝ ਦਿਲਚਸਪ ਕਹਾਣੀਆਂ ਬਾਰੇ....

2/6
ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤਰੋ 'ਤੇ ਬਣੀ ਡਾਕੂਮੈਂਟਰੀ 'ਚ ਔਰਤਾਂ ਨਾਲ ਉਨ੍ਹਾਂ ਦੇ ਸਬੰਧਾਂ ਅਤੇ ਉਨ੍ਹਾਂ 'ਤੇ ਹੋਏ ਹਮਲੇ ਦਾ ਜ਼ਿਕਰ ਹੈ। ਦੁਸ਼ਮਣਾਂ ਨੇ ਉਸ ਨੂੰ ਜ਼ਹਿਰੀਲੇ ਸਿਗਾਰਾਂ ਤੋਂ ਲੈ ਕੇ ਵਿਸਫੋਟਕ ਸਿਗਰਟਾਂ ਤੱਕ ਕਈ ਤਰੀਕਿਆਂ ਨਾਲ ਮਾਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਕਦੇ ਕਾਮਯਾਬ ਨਹੀਂ ਹੋਏ।

3/6
ਦੱਸ ਦੇਈਏ ਕਿ ਫਿਦੇਲ ਕਾਸਤਰੋ ਦਾ ਜਨਮ 13 ਅਗਸਤ 1926 ਨੂੰ ਕਿਊਬਾ ਦੇ ਬਿਰਾਨ ਵਿੱਚ ਹੋਇਆ ਸੀ। ਕਿਊਬਾ ਦੀ ਸੱਤਾ ਤਖਤਾਪਲਟ ਤੋਂ ਬਾਅਦ ਫਿਦੇਲ ਕਾਸਤਰੋ ਦੇ ਹੱਥਾਂ ਵਿੱਚ ਆ ਗਈ। ਫਿਦੇਲ ਕਾਸਤਰੋ ਨੂੰ ਕਮਿਊਨਿਸਟ ਕਿਊਬਾ ਦਾ ਪਿਤਾਮਾ ਕਿਹਾ ਜਾਂਦਾ ਹੈ। ਸਾਲ 1959 ਵਿੱਚ ਫਿਦੇਲ ਕਾਸਤਰੋ ਨੇ ਕਿਊਬਾ ਵਿੱਚ ਤਖ਼ਤਾ ਪਲਟ ਕੀਤਾ ਸੀ। ਇਸ ਤੋਂ ਬਾਅਦ ਉਹ 2008 ਤੱਕ ਰਾਜ ਕਰਦਾ ਰਿਹਾ।

4/6
ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤਰੋ ਨੇ ਹਮੇਸ਼ਾ ਅਮਰੀਕਾ ਦੀਆਂ ਨੀਤੀਆਂ ਦਾ ਵਿਰੋਧ ਕੀਤਾ। ਇੰਨਾ ਹੀ ਨਹੀਂ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀਆਂ ਦਾ ਮਜ਼ਾਕ ਵੀ ਉਡਾਇਆ। ਅਮਰੀਕੀ ਖੁਫੀਆ ਏਜੰਸੀਆਂ ਨੇ ਲੰਬੇ ਸਮੇਂ ਤੱਕ ਫਿਦੇਲ ਕਾਸਤਰੋ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਪਰ ਹਮੇਸ਼ਾ ਅਸਫਲ ਰਹੀ। ਫਿਦੇਲ ਕਾਸਤਰੋ 'ਤੇ 600 ਤੋਂ ਵੱਧ ਹਮਲੇ ਅਸਫਲ ਰਹੇ।

5/6
ਫਿਦੇਲ ਕਾਸਤਰੋ 'ਤੇ ਬਣੀ ਡਾਕੂਮੈਂਟਰੀ 'ਚ ਦਾਅਵਾ ਕੀਤਾ ਗਿਆ ਹੈ ਕਿ ਉਸ ਦੇ 35 ਹਜ਼ਾਰ ਔਰਤਾਂ ਨਾਲ ਸਬੰਧ ਸਨ। ਇਹ ਸਿਲਸਿਲਾ ਲਗਭਗ 4 ਦਹਾਕਿਆਂ ਤੱਕ ਜਾਰੀ ਰਿਹਾ। ਫਿਦੇਲ ਕਾਸਤਰੋ ਆਪਣੀ ਤਾਨਾਸ਼ਾਹੀ ਲਈ ਜਾਣੇ ਜਾਂਦੇ ਸਨ। ਉਹਨਾਂ ਨੇ ਕਿਊਬਾ ਉੱਤੇ ਲਗਭਗ 49 ਸਾਲ ਰਾਜ ਕੀਤਾ।

6/6
ਜ਼ਿਕਰਯੋਗ ਹੈ ਕਿ ਸਾਲ 2008 'ਚ ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤਰੋ ਨੇ ਸੱਤਾ ਦੀਆਂ ਚਾਬੀਆਂ ਆਪਣੇ ਭਰਾ ਨੂੰ ਸੌਂਪ ਦਿੱਤੀਆਂ ਸਨ। ਉਨ੍ਹਾਂ ਦੀ 25 ਨਵੰਬਰ ਨੂੰ 90 ਸਾਲ ਦੀ ਉਮਰ ਵਿੱਚ ਕੁਦਰਤੀ ਮੌਤ ਹੋ ਗਈ।

ਹੋਰ ਜਾਣੋ ਵਿਸ਼ਵ

View More
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ

ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ

ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ

Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

ਇਨ ਡ੍ਰਾਈਵ ਬਣੀ ਡ੍ਰਾਇਵਰਾਂ ਲਈ ਖ਼ਤਰਾ  ਦੇਖੋ  ਕਿਸ ਤਰਾਂ ਲੁਟੇਰੀਆਂ ਨੇ ਲੁਟੀਆਂ ਕਾਰਾ!ਅਸੀਂ ਜੰਮੇ ਅਕਾਲੀ, ਪਲੇ ਅਕਾਲੀ   ਮਰਾਂਗੇ ਵੀ ਅਕਾਲੀ - ਬਾਗੀ ਧੜਾFaridkot News | Window AC ਪੱਟ ਕੇ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ ਨੌਜਵਾਨHimachal Landslide | ਹਿਮਾਚਲ 'ਚ ਲੈਂਡਸਲਾਈਡ - 6 ਗੱਡੀਆਂ ਮਲਬੇ ਹੇਠਾਂ ਦੱਬੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ

Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ

Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ

UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ

Embed widget