ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਪੂਰੀ ਕਰਨੀ ਪਵੇਗੀ ਇਹ ਸ਼ਰਤ

1/7
ਅੰਮ੍ਰਿਤਸਰ: ਵਿਸਾਖੀ ਮੌਕੇ ਪਾਕਿਸਤਾਨ ਗੁਰਧਾਮਾ 'ਤੇ ਯਾਤਰਾ ਕਰਨ ਲਊ ਇਸ ਵਾਰ 437 ਸ਼ਰਧਾਲੂਆਂ ਦੇ ਵੀਜੇ ਲੱਗੇ ਹਨ।
2/7
ਸ਼੍ਰੋਮਣੀ ਕਮੇਟੀ ਨੇ 793 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਸਨ ਜਿਨ੍ਹਾਂ 'ਚੋਂ 356 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ।
3/7
ਪਾਕਿਸਤਾਨ ਜਾਣ ਵਾਲੇ 437 ਸ਼ਰਧਾਲੂਆਂ ਦੇ ਅੱਜ ਸ਼੍ਰੋਮਣੀ ਕਮੇਟੀ ਦੇ ਦਫਤਰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀ ਮਦਦ ਨਾਲ ਕੋਵਿਡ ਦੇ ਟੈਸਟ ਹੋਣਗੇ।
4/7
ਹਰ ਸਾਲ ਵਿਸਾਖੀ ਮੌਕੇ ਸਿੱਖ ਸੰਗਤ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੁੰਦਾ ਹੈ।
5/7
ਵਿਸਾਖੀ ਮੌਕੇ ਸੰਗਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਨਤਮਸਤਕ ਹੋਣ ਜਾਂਦੀ ਹੈ।
6/7
ਕੋਰੋਨਾ ਦੇ ਮੱਦੇਨਜ਼ਰ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਲਾਜ਼ਮੀ ਹੈ।
7/7
ਦੇਖੋ ਹੋਰ ਤਸਵੀਰਾਂ
Sponsored Links by Taboola