ਪੜਚੋਲ ਕਰੋ
Russia Ukraine War : ਅਸਮਾਨੋਂ ਵਰ੍ਹ ਰਹੀ ਅੱਗ, ਲੋਕਾਂ 'ਚ ਹਾਹਾਕਾਰ, ਦੁਨੀਆ 'ਚ ਦਹਿਸ਼ਤ
Russia Ukraine Conflict,Russia Ukraine War
1/7

Russia Ukraine War : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਹੈ ਕਿ ਜੇਕਰ ਪਰਮਾਣੂ ਪਾਵਰ ਪਲਾਂਟ ਫਟ ਗਿਆ ਤਾਂ ਪੂਰਾ ਯੂਰਪ ਤਬਾਹ ਹੋ ਜਾਵੇਗਾ।
2/7

ਉਨ੍ਹਾਂ ਕਿਹਾ ਕਿ ਪਰਮਾਣੂ ਪਾਵਰ ਸਟੇਸ਼ਨ 'ਤੇ ਤਬਾਹੀ ਨਾਲ ਯੂਰਪ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਦੱਸ ਦਈਏ ਕਿ ਰੂਸੀ ਫੌਜ ਨੇ ਜ਼ਪੋਰੀਝਜ਼ਿਆ 'ਤੇ ਹਮਲੇ ਤੋਂ ਬਾਅਦ ਯੂਕਰੇਨ ਦੇ ਯੂਰਪ ਦੇ ਸਭ ਤੋਂ ਵੱਡੇ ਪਰਮਾਣੂ ਪਲਾਂਟ 'ਤੇ ਕਬਜ਼ਾ ਕਰ ਲਿਆ ਹੈ।
3/7

ਯੂਕਰੇਨ ਵਿੱਚ ਰੂਸ ਵੱਲੋਂ ਕੀਤੇ ਗਏ ਹਮਲੇ ਕਾਰਨ ਤਬਾਹੀ ਦਾ ਮੰਜ਼ਰ ਹੈ। ਰੂਸੀ ਫ਼ੌਜੀ ਯੂਕਰੇਨ ਦੇ ਵੱਖ-ਵੱਖ ਇਲਾਕਿਆਂ 'ਚ ਹਮਲੇ ਕਰਕੇ ਫ਼ੌਜੀ ਟਿਕਾਣਿਆਂ ਨੂੰ ਤਬਾਹ ਕਰ ਰਹੇ ਹਨ।
4/7

ਵੱਡੀਆਂ ਇਮਾਰਤਾਂ ਅਤੇ ਸਕੂਲਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹੇ 'ਚ ਵੱਡੀ ਗਿਣਤੀ 'ਚ ਲੋਕ ਜ਼ਖਮੀ ਹੋ ਰਹੇ ਹਨ।
5/7

ਯੂਕਰੇਨ 'ਤੇ ਹਮਲੇ ਦਰਮਿਆਨ ਰੂਸ 'ਤੇ ਦੁਨੀਆ ਦੇ ਕਈ ਦੇਸ਼ਾਂ ਵੱਲੋਂ ਲਗਾਤਾਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਯੂਕਰੇਨ 'ਤੇ ਹਮਲਾ ਕਰਨ ਲਈ ਅਮਰੀਕਾ ਅਤੇ ਯੂਰਪੀ ਸਹਿਯੋਗੀ ਰੂਸ 'ਤੇ ਲਗਾਤਾਰ ਪਾਬੰਦੀਆਂ ਵਧਾ ਰਹੇ ਹਨ।
6/7

ਰੂਸ ਨੂੰ ਪੂਰੀ ਤਰ੍ਹਾਂ ਅਲੱਗ-ਥਲੱਗ ਕਰਨ ਲਈ ਵਿਸ਼ਵ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਪਾਬੰਦੀਆਂ ਕਾਰਨ ਰੂਸੀ ਅਰਥਵਿਵਸਥਾ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ।
7/7

ਰੂਸ ਆਪਣੀਆਂ ਮਿਜ਼ਾਈਲਾਂ ਅਤੇ ਬੰਬਾਂ ਨਾਲ ਯੂਕਰੇਨ ਵਿੱਚ ਤਬਾਹੀ ਮਚਾ ਰਿਹਾ ਹੈ। ਮਰਨ ਵਾਲਿਆਂ ਦੀ ਗਿਣਤੀ ਵੀ ਵਧ ਰਹੀ ਹੈ।
Published at : 04 Mar 2022 12:16 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਦੇਸ਼
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
